Home / ਤਾਜਾ ਜਾਣਕਾਰੀ / ਹੁਣੇ ਹੁਣੇ ਚੋਟੀ ਦੇ ਮਸ਼ਹੂਰ ਐਕਟਰ ਦੀਪ ਸਿੱਧੂ ਬਾਰੇ ਆਈ ਮਾੜੀ ਖਬਰ

ਹੁਣੇ ਹੁਣੇ ਚੋਟੀ ਦੇ ਮਸ਼ਹੂਰ ਐਕਟਰ ਦੀਪ ਸਿੱਧੂ ਬਾਰੇ ਆਈ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਸੰਘਰਸ਼ ਪਿਛਲੇ ਲੰਮੇ ਸਮੇਂ ਤੋਂ ਅਜੇ ਤੱਕ ਜਾਰੀ ਹੈ। ਇਸ ਸੰਘਰਸ਼ ਨੂੰ ਪੰਜਾਬ ਦੇ ਗਾਇਕਾਂ ਅਤੇ ਅਦਾਕਾਰਾ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਹੁਣ ਤੱਕ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਦੇ ਵਿੱਚ 11 ਦੌਰ ਦੀਆਂ ਹੋਈਆ ਮੀਟਿੰਗ ਬੇਸਿੱਟਾ ਰਹੀਆਂ ਹਨ। ਉਥੇ ਹੀ 26 ਜਨਵਰੀ ਨੂੰ ਹੋਈ ਲਾਲ ਕਿਲੇ ਦੀ ਘਟਨਾ ਨੂੰ ਲੈ ਕੇ ਬਹੁਤ ਸਾਰੇ ਕਿਸਾਨ ਆਗੂਆ ਅਤੇ ਅਦਾਕਾਰ ਦੀਪ ਸਿੱਧੂ ਨੂੰ ਇਸ ਘਟਨਾ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ।

ਜਿਸ ਕਾਰਨ ਅਦਾਕਾਰ ਦੀਪ ਸਿੱਧੂ ਨੂੰ ਜੇਲ੍ਹ ਵੀ ਜਾਣਾ ਪਿਆ ਸੀ। ਬਹੁਤ ਸਾਰੇ ਲੋਕਾਂ ਦੀ ਕੋਸ਼ਿਸ਼ ਸਦਕਾ ਉਹਨਾਂ ਨੂੰ ਜਮਾਨਤ ਉੱਪਰ ਰਿਹਾ ਕਰ ਦਿੱਤਾ ਗਿਆ। ਹੁਣ ਚੋਟੀ ਦੇ ਮਸ਼ਹੂਰ ਐਕਟਰ ਦੀਪ ਸਿੱਧੂ ਬਾਰੇ ਇਕ ਮਾੜੀ ਖਬਰ ਸਾਹਮਣੇ ਆਈ ਹੈ। ਅਦਾਕਾਰ ਦੀਪ ਸਿੱਧੂ ਨੂੰ ਜਿਥੇ ਪਿਛਲੇ ਦਿਨੀਂ ਜੇਲ ਤੋਂ ਰਿਹਾਅ ਕਰ ਦਿੱਤਾ ਗਿਆ। ਉੱਥੇ ਹੀ ਉਨ੍ਹਾਂ ਵੱਲੋਂ ਮੁੜ ਕਿਸਾਨੀ ਸੰਘਰਸ਼ ਨਾਲ ਜੁੜਨ ਦੀ ਗੱਲ ਵੀ ਸਾਹਮਣੇ ਆਈ ਸੀ। ਇਸ ਲਈ ਉਨ੍ਹਾਂ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਇਸ ਕਿਸਾਨੀ ਸੰਘਰਸ਼ ਨਾਲ ਮੁੜ ਤੋਂ ਜੁੜਨ ਲਈ ਅਪੀਲ ਕੀਤੀ ਜਾ ਰਹੀ ਸੀ।

ਆਏ ਦਿਨ ਹੀ ਦੀਪ ਸਿੱਧੂ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਵਿੱਚ ਬਣੇ ਰਹਿੰਦੇ ਹਨ। ਹੁਣ ਦੀਪ ਸਿੱਧੂ ਵੱਲੋਂ ਸੋਸ਼ਲ ਮੀਡੀਆ ਅਕਾਊਂਟ ਤੇ ਆਪਣੇ ਬਾਰੇ ਇੱਕ ਪੋਸਟ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਗਈ ਹੈ। ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ ਮੈਨੂੰ ਕਿਸੇ ਨੇ ਜ਼-ਹਿ-ਰੀ-ਲਾ ਪਦਾਰਥ ਦੇ ਦਿੱਤਾ ਹੈ,ਜਿਸ ਕਾਰਨ ਮੇਰੀ ਤਬੀਅਤ ਖਰਾਬ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਮੈਂ ਸਾਰੀਆਂ ਰਾਜਨੀਤਿਕ ਅਤੇ ਸਮਾਜਿਕ ਰੁਕਾਵਟਾਂ ਦੇ ਖਿਲਾਫ ਇਕੱਲਾ ਖੜ੍ਹਾ ਹਾਂ।

ਇਸ ਲਈ ਮੈਨੂੰ ਨਹੀਂ ਪਤਾ ਕਿ ਮੇਰੇ ਨਾਲ ਇਹ ਸਭ ਕੌਣ ਕਰ ਰਿਹਾ ਹੈ। ਇਸ ਲਈ ਮੇਰੇ ਪਰਿਵਾਰ ਅਤੇ ਮੈਨੂੰ ਇਹ ਚਿੰਤਾ ਗੰ-ਭੀ-ਰ ਲੱਗ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂ ਇਹ ਗੱਲ ਇਸ ਲਈ ਸਾਰਿਆਂ ਨਾਲ ਸਾਂਝੀ ਕਰ ਰਿਹਾ ਹਾਂ, ਤਾਂ ਜੋ ਸਭ ਨੂੰ ਅਸਲ ਗੱਲ ਦਾ ਪਤਾ ਲੱਗ ਸਕੇ। ਜਿਸ ਗੱਲ ਦਾ ਮੈਨੂੰ ਵੀ ਅਜੇ ਪੂਰੀ ਤਰਾਂ ਪਤਾ ਨਹੀਂ ਲੱਗ ਰਿਹਾ। ਦੀਪ ਸਿੱਧੂ ਵੱਲੋਂ ਇਹ ਗੱਲ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸਾਂਝੀ ਕੀਤੀ ਗਈ ਹੈ।