Home / ਤਾਜਾ ਜਾਣਕਾਰੀ / ਹੁਣੇ ਹੁਣੇ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਦੀ ਹੋਈ ਅਚਾਨਕ ਮੌਤ ਛਾਇਆ ਸੋਗ
<

ਹੁਣੇ ਹੁਣੇ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਦੀ ਹੋਈ ਅਚਾਨਕ ਮੌਤ ਛਾਇਆ ਸੋਗ

ਮਸ਼ਹੂਰ ਪੰਜਾਬੀ ਗਾਇਕ ਦੀ ਹੋਈ ਅਚਾਨਕ ਮੌਤ

ਇਸ ਵੇਲੇ ਦੀ ਬਹੁਤ ਹੀ ਦੁਖਦਾਈ ਖਬਰ ਪੰਜਾਬ ਦੇ ਜਲੰਧਰ ਤੋਂ ਆ ਰਾਹੀ ਹੈ ਜਿਥੇ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਦੀ ਮੌਤ ਹੋ ਗਈ ਹੈ। ਜਿਸ ਨਾਲ ਸਾਰੇ ਪੰਜਾਬ ਚ ਗਾਇਕ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਪ੍ਰਸਿੱਧ ਪੰਜਾਬੀ ਨੌਜਵਾਨ ਸੂਫੀ ਗਾਇਕ ਵਿੱਕੀ ਬਾਦਸ਼ਾਹ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਮੈਟਰੋ ਨੇੜੇ ਜਲੰਧਰ ਬਾਈਪਾਸ ਜੀ.ਟੀ. ਰੋਡ ਦੇ ਰਹਿਣ ਵਾਲੇ ਸਨ। ਉਨ੍ਹਾਂ ਦੀ ਮੌਤ ਦੀ ਖਬਰ ਸੋਸ਼ਲ ਮੀਡੀਆ ‘ਤੇ ਅੱਗ ਵਾਂਗ ਫੈਲ ਗਈ ਹੈ ਅਤੇ ਪੰਜਾਬੀ ਗਾਇਕਾਂ ਨੇ ਵੀ ਇਸ ‘ਤੇ ਡੂੰਘਾ ਦੁੱਖ ਜਤਾਇਆ ਹੈ। ਇਸ ਸਬੰਧੀ ਮਸ਼ਹੂਰ ਗਾਇਕ ਮਾਸਟਰ ਸਲੀਮ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |