Home / ਤਾਜਾ ਜਾਣਕਾਰੀ / ਹੁਣੇ ਹੁਣੇ ਟਿਕਰੀ ਬਾਡਰ ਤੋਂ ਆਈ ਮਾੜੀ ਖਬਰ, ਸੁਣਕੇ ਕਿਸਾਨਾਂ ਚ ਛਾਈ ਸੋਗ ਦੀ ਲਹਿਰ

ਹੁਣੇ ਹੁਣੇ ਟਿਕਰੀ ਬਾਡਰ ਤੋਂ ਆਈ ਮਾੜੀ ਖਬਰ, ਸੁਣਕੇ ਕਿਸਾਨਾਂ ਚ ਛਾਈ ਸੋਗ ਦੀ ਲਹਿਰ


ਦੇਸ਼ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਗਏ ਖੇਤੀ ਅੰਦੋਲਨ ਨੂੰ ਪਿਛਲੇ ਸਾਲ ਨਵੰਬਰ ਮਹੀਨੇ ਸ਼ੁਰੂ ਕੀਤਾ ਗਿਆ ਸੀ ਜਿਸ ਨੂੰ ਅੱਜ 47 ਵਾਂ ਦਿਨ ਹੋ ਚੁੱਕਾ ਹੈ। ਬੀਤੇ ਇਨ੍ਹਾਂ 46 ਦਿਨਾਂ ਦੇ ਵਿੱਚ ਕੇਂਦਰ ਸਰਕਾਰ ਨੇ ਕਿਸਾਨ ਜਥੇ ਬੰਦੀਆਂ ਦੇ ਨਾਲ 8 ਵਾਰ ਮੀਟਿੰਗਾਂ ਕੀਤੀਆਂ ਹਨ ਪਰ ਇਨ੍ਹਾਂ ਸਾਰੀਆਂ ਮੀਟਿੰਗਾਂ ਦੇ ਵਿਚ ਕੋਈ ਵੀ ਨਤੀਜਾ ਨਿਕਲ ਕੇ ਸਾਹਮਣੇ ਨਹੀਂ ਆਇਆ। ਜਿਸ ਕਾਰਨ ਹੁਣ ਇਹ ਖੇਤੀ ਅੰਦੋਲਨ ਹੋਰ ਜ਼ਿਆਦਾ ਭਖ ਗਿਆ ਹੈ। ਪਰ ਆਏ ਦਿਨ ਹੀ ਇਸ ਖੇਤੀ ਅੰਦੋਲਨ ਦੇ ਵਿਚੋਂ ਦੁੱਖ ਭਰਿਆ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਹਨ

ਅਤੇ ਹੁਣ ਇਕ ਹੋਰ ਦੁੱਖਦਾਈ ਖਬਰ ਦਿੱਲੀ ਦੇ ਟਿਕਰੀ ਬਾਰਡਰ ਤੋਂ ਆ ਰਹੀ ਹੈ। ਬੀਤੇ ਕਾਫੀ ਸਮੇਂ ਤੋਂ ਇਸ ਧਰਨੇ ਉੱਪਰ ਡਟੇ ਹੋਏ ਇੱਕ ਬਜ਼ੁਰਗ ਕਿਸਾਨ ਜਗਦੀਸ਼ ਸਿੰਘ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਕਿਸਾਨ ਦੀ ਮੌਤ ਦਿਲ ਦਾ । ਦੌ – ਰਾ। ਪੈਣ ਦੇ ਕਾਰਨ ਹੋਈ ਹੈ। ਮ੍ਰਿਤਕ ਕਿਸਾਨ ਦੀ ਉਮਰ 61 ਸਾਲ ਸੀ ਜੋ ਪੰਜਾਬ ਦੇ ਸ਼੍ਰੀ ਮੁਕਤਸਰ ਜ਼ਿਲ੍ਹੇ ਦੇ ਪਿੰਡ ਲੁੰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਕਿਸਾਨ ਜਗਦੀਸ਼ ਸਿੰਘ ਪੁੱਤਰ ਮਿੱਠੂ ਸਿੰਘ ਟਿਕਰੀ ਬਾਰਡਰ ਉੱਪਰ ਬੀਤੇ ਕਈ ਦਿਨਾਂ ਤੋਂ ਆਪਣੇ ਹੱਕ ਦੀ। ਲ- ੜ। ਰਿਹਾ ਸੀ।

ਇਸ ਕਿਸਾਨ ਦੀ ਹੋਈ ਮੌਤ ਦੇ ਨਾਲ ਹੁਣ ਇਸ ਖੇਤੀ ਅੰਦੋਲਨ ਦੇ ਵਿਚ ਕਿਸਾਨਾਂ ਦੀਆਂ ਮੌਤਾਂ ਦੀ ਗਿਣਤੀ 50 ਤੋਂ ਵੱਧ ਚੁੱਕੀ ਹੈ। ਜਿਸ ਦਾ ਕੇਂਦਰ ਸਰਕਾਰ ਉੱਪਰ ਕਿਸੇ ਕਿਸਮ ਦਾ ਕੋਈ ਵੀ ਅਸਰ ਨਹੀਂ ਹੋ ਰਿਹਾ। ਕਿਸਾਨ ਜਥੇ ਬੰਦੀਆਂ ਦੀ ਕੇਂਦਰ ਸਰਕਾਰ ਦੇ ਨਾਲ ਅਗਲੀ ਮੀਟਿੰਗ 15 ਜਨਵਰੀ ਨੂੰ ਹੋਣ ਜਾ ਰਹੀ ਹੈ। ਜੇਕਰ ਇਸ ਮੀਟਿੰਗ ਵਿੱਚ ਵੀ ਕੋਈ ਹੱਲ ਨਹੀਂ ਨਿਕਲਿਆ ਤਾਂ ਕਿਸਾਨ 26 ਜਨਵਰੀ ਨੂੰ ਦਿੱਲੀ ਦੇ ਵਿੱਚ ਟਰੈਕਟਰ ਮਾਰਚ ਕੱਢਣਗੇ। ਇਸ ਦੇ ਨਾਲ ਹੀ ਕਿਸਾਨਾਂ ਨੇ ਇੱਕ ਗੱਲ ਉਪਰ

ਮੋਹਰ ਲਗਾ ਦਿੱਤੀ ਹੈ ਕਿ ਜਦੋਂ ਤੱਕ ਇਹ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਉਹ ਆਪਣੇ ਘਰਾਂ ਨੂੰ ਵਾਪਸ ਨਹੀਂ ਜਾਣਗੇ। ਇਸ ਵੇਲੇ ਕਿਸਾਨਾਂ ਵੱਲੋਂ ਸਿਰਫ਼ ਦੋ ਸ਼ਬਦ ਹੀ ਆਖਿਆ ਜਾ ਰਹੇ ਹਨ ਜਿੱਤਾਂਗੇ ਜਾਂ। ਮ-ਰਾਂ-ਗੇ । ਕੇਂਦਰ ਸਰਕਾਰ ਅਤੇ ਕਿਸਾਨਾਂ ਦੇ ਵਿਚਾਲੇ ਚੱਲ ਰਹੇ ਇਸ ਮਸਲੇ ਉੱਪਰ ਸੁਪਰੀਮ ਕੋਰਟ ਦੇ ਵਿਚ ਅੱਜ ਸੁਣਵਾਈ ਹੋਣ ਵਾਲੀ ਹੈ ਜਿਸ ਦੇ ਉਪਰ ਵੀ ਸਾਰਿਆਂ ਦੀਆਂ ਨਜ਼ਰਾਂ ਬਣੀਆਂ ਹੋਈਆਂ ਹਨ।