Home / ਤਾਜਾ ਜਾਣਕਾਰੀ / ਹੁਣੇ ਹੁਣੇ ਪੰਜਾਬ ਚ ਇਥੇ ਵਾਪਰਿਆ ਕਹਿਰ ਦਰਜਨਾਂ ਲੋਕ ਮਲਬੇ ਥਲੇ ਦੱਬੇ – ਬਚਾ ਕਾਰਜ ਜੋਰਾਂ ਤੇ ਜਾਰੀ

ਹੁਣੇ ਹੁਣੇ ਪੰਜਾਬ ਚ ਇਥੇ ਵਾਪਰਿਆ ਕਹਿਰ ਦਰਜਨਾਂ ਲੋਕ ਮਲਬੇ ਥਲੇ ਦੱਬੇ – ਬਚਾ ਕਾਰਜ ਜੋਰਾਂ ਤੇ ਜਾਰੀ

ਆਈ ਤਾਜਾ ਵੱਡੀ ਖਬਰ

ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ। ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਸ ਸਾਲ ਦੇ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਇਸ ਸਾਲ ਦੇ ਵਿੱਚ ਐਨੇ ਲੋਕ ਇਸ ਦੁਨੀਆਂ ਤੋਂ ਚਲੇ ਜਾਣਗੇ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਸਾਲ ਇੱਕ ਤਾਂ ਕਰੋਨਾ ਨੇ ਲੋਕਾਂ ਨੂੰ ਇਨ੍ਹਾਂ ਤੋ-ੜ-ਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁ-ਸ਼-ਕਿ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹ-ਲੂ-ਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ।

ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਅਸਰ ਪੈਂਦਾ ਹੈ। ਇਸ ਸਾਲ ਦੇ ਇਹਨਾ 3 ਮਹੀਨਿਆਂ ਵਿੱਚ ਬਹੁਤ ਸਾਰੇ ਲੋਕ ਵੱਖ ਵੱਖ ਹਾਦਸਿਆਂ ਦੇ ਵਿੱਚ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਇਨ੍ਹਾਂ ਲੋਕਾਂ ਦੇ ਜਾਣ ਨਾਲ ਇਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ। ਹੁਣ ਪੰਜਾਬ ਚ ਇਥੇ ਵਾਪਰਿਆ ਕਹਿਰ ਦਰਜਨਾਂ ਲੋਕ ਮਲਬੇ ਥਲੇ ਦੱਬੇ ,ਜਿੱਥੇ ਬਚਾ ਕਾਰਜ ਜੋਰਾਂ ਤੇ ਜਾਰੀ ਹਨ।

ਆਏ ਦਿਨ ਇਹ ਸਾਹਮਣੇ ਆਉਣ ਵਾਲੇ ਹਾਦਸਿਆਂ ਵਿੱਚ ਅੱਜ ਉਸ ਸਮੇਂ ਵਾਧਾ ਹੋ ਗਿਆ ਜਦੋਂ ਮਹਾ ਨਗਰ ਵਿੱਚ ਸੋਮਵਾਰ ਸਵੇਰੇ ਵੱਡਾ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਬਿਲਡਿੰਗ ਦਾ ਕੰਮ ਉਸਾਰੀ ਅਧੀਨ ਸੀ । ਜਿੱਥੇ ਇਕ ਫੈਕਟਰੀ ਵਿਚ ਲੈਂਟਰ ਪੈਣ ਦਾ ਕੰਮ ਚੱਲ ਰਿਹਾ ਸੀ। ਉਸ ਸਮੇਂ ਹੀ ਕਿਸੇ ਕਾਰਨ ਬਿਲਡਿੰਗ ਦਾ ਲੈਂਟਰ ਡਿੱਗਿਆ, ਜਿੱਥੇ ਕੰਮ ਕਰ ਰਹੇ ਲਗ ਭੱਗ 25 – 30 ਮਜ਼ਦੂਰ ਇਸ ਘਟਨਾ ਦਾ ਸ਼ਿਕਾਰ ਹੋ ਗਏ।

ਇਹਨਾਂ ਮਜ਼ਦੂਰਾਂ ਦੇ ਵਿੱਚ ਕੁਝ ਔਰਤਾਂ ਵੀ ਸ਼ਾਮਲ ਹਨ ਜੋ ਇਸ ਲੈਂਟਰ ਦੇ ਹੇਠਾਂ ਦੱਬੇ ਗਏ ਹਨ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਐਂਬੂਲੈਂਸ ਅਤੇ ਰਾਹਤ ਬਚਾਅ ਟੀਮਾਂ ਮੌਕੇ ਤੇ ਪਹੁੰਚ ਗਈਆਂ ਹਨ। ਇਹ ਹਾਦਸਾ ਡਾਬਾ ਰੋਡ ਦੇ ਮੁਕੰਦ ਸਿੰਘ ਨਗਰ ਵਿੱਚ ਉਸਾਰੀ ਅਧੀਨ ਇਮਾਰਤ ਵਿੱਚ ਹੋਇਆ ਹੈ। ਸ਼ਹਿਰ ਵਿੱਚ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਜ਼ਿਆਦਾ ਖਸਤਾ ਹਾਲਤ ਦੀਆਂ ਇਮਾਰਤਾਂ , ਵਿਚ ਅਜਿਹੀਆ ਘਟਨਾਵਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਰਾਹਤ ਟੀਮਾਂ ਵੱਲੋਂ ਬਚਾਅ ਕਾਰਜ ਸ਼ੁਰੂ ਕੀਤੇ ਗਏ ਹਨ। ਘਟਨਾ ਵਾਲੀ ਜਗ੍ਹਾ ਤੇ ਬਹੁਤ ਜ਼ਿਆਦਾ ਭੀੜ ਰਾਹਤ ਕਾਰਜ ਵਿਚ ਲੱਗੀ ਹੋਈ ਹੈ। ਪੁਲਿਸ ਵੱਲੋਂ ਵੀ ਮੌਕੇ ਤੇ ਪਹੁੰਚ ਕੇ ਵਾਪਰੇ ਇਸ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।