Home / ਤਾਜਾ ਜਾਣਕਾਰੀ / ਹੁਣੇ ਹੁਣੇ ਪੰਜਾਬ ਚ ਇਸ ਕਾਂਗਰਸੀ ਲੀਡਰ ਦੇ ਪਿਤਾ ਦੀ ਕਰੋਨਾ ਨਾਲ ਹੋਈ ਮੌਤ – ਛਾਇਆ ਸੋਗ
<

ਹੁਣੇ ਹੁਣੇ ਪੰਜਾਬ ਚ ਇਸ ਕਾਂਗਰਸੀ ਲੀਡਰ ਦੇ ਪਿਤਾ ਦੀ ਕਰੋਨਾ ਨਾਲ ਹੋਈ ਮੌਤ – ਛਾਇਆ ਸੋਗ

ਇਸ ਕਾਂਗਰਸੀ ਲੀਡਰ ਦੇ ਪਿਤਾ ਦੀ ਕਰੋਨਾ ਨਾਲ ਹੋਈ ਮੌਤ
ਜਲੰਧਰ ’ਚ ਕੋਰੋਨਾ ਵਾਇਰਸ ਦੇ ਕਾਰਨ ਪਹਿਲੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਕਾਂਗਰਸੀ ਆਗੂ ਦੇ ਪਿਤਾ ਪ੍ਰਵੀਨ ਕੁਮਾਰ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ 60 ਸਾਲਾ ਪਰਵੀਨ ਸ਼ਰਮਾ ਮਸ਼ਹੂਰ ਕਾਂਗਰਸੀ ਲੀਡਰ ਦੀਪਕ ਸ਼ਰਮਾ ਅਗਨੀਸ਼ ਦੇ ਪਿਤਾ ਸਨ ਜਾਣਕਾਰੀ ਅਨੁਸਾਰ ਪ੍ਰਵੀਨ ਕੁਮਾਰ ਦੀ ਬੀਤੇ ਦਿਨ ਹੀ ਕੋਰੋਨਾ ਵਾਇਰਸ ਦੀ ਰਿਪੋਰਟ ਆਈ ਸੀ, ਜਿਸ ਤੋਂ ਬਾਅਦ ਉਹ ਵੈਂਟੀਲੇਟਰ ’ਤੇ ਸਨ। ਇਲਾਜ ਦੌਰਾਨ ਅੱਜ ਸਵੇਰੇ ਤੜਕਸਾਰ ਉਨ੍ਹਾਂ ਦੀ ਮੌਤ ਹੋ ਗਈ। ਪ੍ਰਵੀਨ ਕੁਮਾਰ ਦੀ ਮੌਤ ਹੋ ਜਾਣ ਨਾਲ ਮਿੱਠਾ ਬਾਜ਼ਾਰ ਦੇ ਲੋਕਾਂ ’ਚ ਦਹਿਸ਼ਤ ਫੈਲ ਗਈ।

ਪੰਜਾਬ ’ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਦੀ ਲਪੇਟ ’ਚ ਅਜੇ ਵੀ ਬਹੁਤ ਸਾਰੇ ਲੋਕ ਆ ਰਹੇ ਹਨ। ਪੰਜਾਬ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 115 ਹੋ ਚੁੱਕੀ ਹੈ, ਜਿਨ੍ਹਾਂ ’ਚੋਂ 10 ਲੋਕਾਂ ਦੀ ਮੌਤ ਹੋ ਚੁੱਕੀ ਹੈ। ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |