Home / ਤਾਜਾ ਜਾਣਕਾਰੀ / ਹੁਣੇ ਹੁਣੇ ਪੰਜਾਬ ਚ ਨੌਜਵਾਨਾਂ ਦੀਆਂ ਹੋਈਆਂ ਮੌਤਾਂ – ਛਾਇਆ ਸਾਰੇ ਪਾਸੇ ਸੋਗ

ਹੁਣੇ ਹੁਣੇ ਪੰਜਾਬ ਚ ਨੌਜਵਾਨਾਂ ਦੀਆਂ ਹੋਈਆਂ ਮੌਤਾਂ – ਛਾਇਆ ਸਾਰੇ ਪਾਸੇ ਸੋਗ

ਪੰਜਾਬ ਚ ਨੌਜਵਾਨਾਂ ਦੀਆਂ ਹੋਈਆਂ ਮੌਤਾਂ

ਸ੍ਰੀ ਮੁਕਤਸਰ ਸਾਹਿਬ : ਬਠਿੰਡਾ ਮਾਰਗ ‘ਤੇ ਪਿੰਡ ਬੁੱਟਰ ਸ਼ਰੀਹ ਕੋਲ ਵਾਪਰੇ ਹਾ ਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇਕ ਜ਼ਖਮੀ ਹੋ ਗਿਆ। ਮ੍ਰਿਤਕ ਨੌਜਵਾਨਾਂ ‘ਚੋਂ ਇਕ ਪਿੰਡ ਭਲਾਈਆਣਾ ਨਾਲ ਸਬੰਧਤ ਹੈ ਜਦਕਿ ਦੋ ਨੌਜਵਾਨ ਕੋਠੇ ਛੱਪੜੀ ਵਾਲਾ ਨਾਲ ਸਬੰਧਤ ਹਨ। ਜ਼ਖਮੀ ਨੌਜਵਾਨ ਪਿੰਡ ਰੋੜੀਕਪੁਰਾ ਦਾ ਰਹਿਣ ਵਾਲਾ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਅਨੁਸਾਰੳਉਹ ਵੇਟਰ ਵਜੋਂ ਕੰਮ ਕਰਦੇ ਸਨ ਅਤੇ ਬੀਤੀ ਰਾਤ ਅਬੋਹਰ ਤੋਂ ਇਕ ਪ੍ਰੋਗਰਾਮ ਤੋਂ ਵਾਪਸ ਆਏ ਸਨ ਅਤੇ ਦੋਦਾ ਵਿਖੇ ਪਹਿਲਾ ਤੋਂ ਖੜ੍ਹਾ ਆਪਣਾ ਮੋਟਰਸਾਈਕਲ ਚੁੱਕਿਆ ਅਤੇ ਪਿੰਡ ਵਾਪਸ ਆ ਰਹੇ ਸਨ।

ਇਸ ਦੌਰਾਨ ਮੋਟਰਸਾਈਕਲ ਦਾ ਪੈਟਰੋਲ ਖਤਮ ਹੋ ਗਿਆ ਅਤੇ ਉਹ ਮੋਟਰਸਾਈਕਲ ਲੈ ਕੇ ਪੈਦਲ ਹੀ ਸੜਕ ਕਿਨਾਰੇ ਤੁਰੇ ਆ ਰਹੇ ਸਨ ਕਿ ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਾਲੇ ਪਾਸੇ ਤੋਂ ਹੀ ਆ ਰਹੀ ਕਾਰ ਨੇ ਉਨ੍ਹਾਂ ਨੂੰ ਲਪੇਟ ਵਿਚ ਲੈ ਲਿਆ ਅਤੇ ਤਿੰਨ ਨੌਜਵਾਨ ਜਿਨ੍ਹਾਂ ਵਿਚੋਂ ਤਿੰਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਪਿੰਡ ਰੋੜੀਕਪੂਰਾ ਵਾਸੀ ਨੌਜਵਾਨ ਜ਼ਖਮੀ ਹੋ ਗਿਆ ਜਿਸਦਾ ਕਿ ਇਲਾਜ ਚੱਲ ਰਿਹਾ ਹੈ। ਪੁਲਸ ਨੇ ਇਸ ਵਿਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |