Home / ਤਾਜਾ ਜਾਣਕਾਰੀ / ਹੁਣੇ ਹੁਣੇ ਪੰਜਾਬ ਚ ਭਾਜਪਾ ਦੇ ਸਾਬਕਾ ਮੰਤਰੀ ਦੇ ਘਰੇ ਦੇਖੋ ਕੀ ਕੀਤਾ ਗਿਆ, ਸਾਰੇ ਪਾਸੇ ਹੋ ਗਈ ਚਰਚਾ

ਹੁਣੇ ਹੁਣੇ ਪੰਜਾਬ ਚ ਭਾਜਪਾ ਦੇ ਸਾਬਕਾ ਮੰਤਰੀ ਦੇ ਘਰੇ ਦੇਖੋ ਕੀ ਕੀਤਾ ਗਿਆ, ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਸੰਘਰਸ਼ ਕਰਨ ਲਈ ਕਿਸਾਨ ਜਥੇ ਬੰਦੀਆਂ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਬੈਠੀਆਂ ਹੋਈਆਂ ਹਨ। ਇਸ ਸੰਘਰਸ਼ ਦੇ ਚਲਦਿਆਂ ਕਿਸਾਨ ਜਥੇ ਬੰਦੀਆਂ ਵੱਲੋਂ ਭਾਜਪਾ ਦੇ ਨੇਤਾਵਾਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ ਅਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤਾਂ ਜੋ ਉਹ ਕੇਂਦਰ ਸਰਕਾਰ ਤੱਕ ਖੇਤੀ ਕਾਨੂੰਨਾਂ ਬਾਰੇ ਗੱਲ ਬਾਤ ਕਰ ਸਕਣ। ਉਥੇ ਹੀ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਸ ਸੰਘਰਸ਼ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਕਿਸਾਨ ਜਥੇਬੰਦੀਆਂ ਵੱਲੋਂ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਕੇ ਕੋਈ ਵੀ ਅਜਿਹੀ ਘਟਨਾ ਨਾ ਵਾਪਰੇ, ਜਿਸ ਦਾ ਇਸ ਕਿਸਾਨੀ ਸੰਘਰਸ਼ ਦੇ ਉੱਪਰ ਅਸਰ ਹੋਵੇ। ਹੁਣ ਪੰਜਾਬ ਵਿਚ ਭਾਜਪਾ ਦੇ ਸਾਬਕਾ ਮੰਤਰੀ ਦੇ ਘਰ ਹੋਈ ਹਰਕਤ ਨੂੰ ਦੇਖ ਕੇ ਸਭ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਹੁਸ਼ਿਆਰਪੁਰ ਦੀ ਹੈ ਜਿੱਥੇ ਇੱਕ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੇ ਘਰ ਦੇ ਬਾਹਰ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਗੋਬਰ ਸੁੱਟ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।

ਇਸ ਘਟਨਾ ਬਾਰੇ ਉਨ੍ਹਾਂ ਨੇ ਕਹਿ ਕੇ ਗੋਹਾ ਸੁੱਟਣ ਆਏ ਲੋਕਾਂ ਨੇ ਉਨ੍ਹਾਂ ਨੂੰ ਧ-ਮ-ਕੀ-ਆਂ ਦਿੱਤੀਆਂ ਅਤੇ ਕੁ-ਟ-ਮਾ-ਰ ਦੀ ਵੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਇਸ ਘਟਨਾ ਬਾਰੇ ਕਿਹਾ ਹੈ ਕਿ ਉਹਨਾਂ ਨੂੰ ਪਹਿਲਾਂ ਹੀ ਅਜਿਹੀ ਘਟਨਾ ਦਾ ਡ- ਰ ਸੀ, ਪਰ ਕਿਸੇ ਨੇ ਵੀ ਇਸ ਘਟਨਾ ਨੂੰ ਗੰ-ਭੀ-ਰ-ਤਾ ਨਾਲ ਨਹੀਂ ਲਿਆ। ਉਨ੍ਹਾਂ ਨੇ ਅਜਿਹੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਘਟਨਾ ਨੂੰ ਲੈ ਕੇ ਜਦੋਂ ਪੁਲਿਸ ਪਹੁੰਚੀ ਤਾਂ ਤੀਕਸਣ

ਸੂਦ ਨੇ ਕਿਹਾ ਕਿ ਕੁਝ ਲੋਕ ਗੁੰ-ਡਾ-ਗ-ਰ- ਦੀ ਕਰਕੇ ਕਿਸਾਨੀ ਲਹਿਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਲਈ ਅਜਿਹੇ ਲੋਕਾਂ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਦੇ ਖ-ਦ-ਸ਼ੇ ਨੂੰ ਲੈ ਕੇ ਪਹਿਲਾਂ ਹੀ ਐਸ ਐਸ ਪੀ ਨੂੰ ਸੁਰੱਖਿਆ ਲਈ ਕਿਹਾ ਸੀ ਪਰ ਇਸ ਦੇ ਬਾਵਜੂਦ ਵੀ ਉਨ੍ਹਾਂ ਦੇ ਘਰ ਦੇ ਬਾਹਰ ਪੁਲਿਸ ਤਾਇਨਾਤ ਨਹੀਂ ਕੀਤੀ ਗਈ। ਤੇ ਹੁਣ ਅਜਿਹੀ ਘਟਨਾ ਨੂੰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅੰਜਾਮ ਦਿੱਤਾ ਗਿਆ ਹੈ।