Home / ਤਾਜਾ ਜਾਣਕਾਰੀ / ਹੁਣੇ ਹੁਣੇ ਪੰਜਾਬ ਚ ਰਾਤ ਦੇ ਕਰਫਿਊ ਬਾਰੇ ਕੈਪਟਨ ਨੇ ਦਿੱਤਾ ਇਹ ਨਵਾਂ ਹੁਕਮ – ਹੋ ਜਾਵੋ ਸਾਵਧਾਨ

ਹੁਣੇ ਹੁਣੇ ਪੰਜਾਬ ਚ ਰਾਤ ਦੇ ਕਰਫਿਊ ਬਾਰੇ ਕੈਪਟਨ ਨੇ ਦਿੱਤਾ ਇਹ ਨਵਾਂ ਹੁਕਮ – ਹੋ ਜਾਵੋ ਸਾਵਧਾਨ

ਆਈ ਤਾਜਾ ਵੱਡੀ ਖਬਰ 

ਦੁਨੀਆ ਵਿੱਚ ਕੁਦਰਤੀ ਕ-ਰੋ-ਪੀ ਨਾਂ ਦੀ ਬਿਮਾਰੀ ਕਰੋਨਾ ਨੇ ਹੁਣ ਤੱਕ ਬਹੁਤ ਸਾਰੀ ਦੁਨੀਆਂ ਨੂੰ ਆਪਣੀ ਚ-ਪੇ-ਟ ਵਿਚ ਲੈ ਲਿਆ ਹੈ। ਹਰ ਇੱਕ ਦੇਸ਼ ਇਸ ਕਰੋਨਾ ਦੀ ਮਾਰ ਸਹਿ ਰਿਹਾ ਹੈ ਜਿਸ ਕਾਰਨ ਬਹੁਤ ਸਾਰੇ ਦੇਸ਼ ਆਰਥਿਕ ਮੰ-ਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਪਿਛਲੇ ਸਾਲ ਤੋਂ ਸ਼ੁਰੂ ਹੋਈ ਇਸ ਕਰੋਨਾ ਨੇ ਹੁਣ ਤੱਕ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਨੂੰ ਤਬਦੀਲ ਕਰ ਦਿੱਤਾ ਹੈ। ਹੁਣ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵਿੱਚ ਚੌਕਸੀ ਨੂੰ ਵਰਤਦੇ ਹੋਏ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਿੱਥੇ ਅਮਰੀਕਾ ਵਿੱਚ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲੇ ਲੋਕ ਹਨ। ਜਿਨ੍ਹਾਂ ਉਪਰ ਕੋਰੋਨਾ ਦੀ ਮਾਰ ਪੈ ਰਹੀ ਹੈ।

ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿਚ ਜਿੱਥੇ ਟੀ-ਕਾ ਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ ਉਥੇ ਹੀ ਕਰੋਨਾ ਕੇਸਾਂ ਵਿਚ ਕਮੀ ਨਹੀਂ ਆਈ। ਭਾਰਤ ਦੇ ਵਿੱਚ ਵੀ ਕਰੋਨਾ ਦੇ ਕੇਸ ਪਿਛਲੇ ਦੋ ਮਹੀਨਿਆਂ ਤੋਂ ਤੇਜ਼ੀ ਨਾਲ ਵਧਦੇ ਨਜ਼ਰ ਆ ਰਹੇ ਹਨ। ਸਭ ਤੋਂ ਵਧੇਰੇ ਪ੍ਰਭਾਵਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ ਜਿੱਥੇ ਕਰੋਨਾ ਕੇਸਾਂ ਦੀ ਗਿਣਤੀ ਭਾਰਤ ਵਿੱਚ ਸਭ ਤੋਂ ਵਧੇਰੇ ਹੈ। ਉਥੇ ਹੀ ਪੰਜਾਬ ਅੰਦਰ ਵੀ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ ਜੋ ਸੂਬਾ ਸਰਕਾਰ ਲਈ ਚਿੰ-ਤਾ ਦਾ ਵਿਸ਼ਾ ਬਣੇ ਹੋਏ ਹਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲਾਂ ਵੀ ਸੂਬੇ ਦੇ ਹਾਲਾਤ ਨੂੰ ਮੱਦੇਨਜ਼ਰ ਰੱਖਦੇ ਹੋਏ ਕਈ ਫੈਸਲੇ ਲਾਗੂ ਕੀਤੇ ਗਏ ਹਨ।

ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੜ 8 ਅਪ੍ਰੈਲ ਨੂੰ ਉਚ ਅਧਿਕਾਰੀਆਂ ਨਾਲ ਫਿਰ ਤੋਂ ਬੈਠਕ ਕੀਤੀ ਜਾਵੇਗੀ ਤਾਂ ਜੋ ਕਰੋਨਾ ਨੂੰ ਰੋਕਿਆ ਜਾ ਸਕੇ। ਪੰਜਾਬ ਵਿੱਚ ਪਹਿਲਾਂ ਹੀ ਪ੍ਰਭਾਵਤ ਹੋਣ ਵਾਲੇ ਸੂਬਿਆਂ ਅੰਦਰ ਰਾਤ ਦਾ ਕ-ਰ-ਫ਼ਿ-ਊ ਲਾਗੂ ਕੀਤਾ ਗਿਆ ਹੈ। ਹੁਣ ਪੰਜਾਬ ਵਿੱਚ ਕਰਫਿਊ ਬਾਰੇ ਕੈਪਟਨ ਵੱਲੋਂ ਇੱਕ ਨਵਾਂ ਹੁਕਮ ਜਾਰੀ ਹੋਇਆ ਹੈ। ਇਸ ਸਮੇਂ ਸੂਬੇ ਦੇ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਗਾਏ ਗਏ ਕਰਫਿਊ ਦੀ ਸਮਾਂ ਸੀਮਾ 30 ਅਪਰੈਲ ਤੱਕ ਵਧਾ ਦਿੱਤੀ ਹੈ।

ਉੱਥੇ ਹੀ ਸੂਬੇ ਅੰਦਰ ਹੋਣ ਵਾਲੇ ਸਮਾਜਿਕ ,ਧਾਰਮਿਕ ਅਤੇ ਰਾਜਨੀਤਿਕ ਸਮਾਗਮਾਂ ਵਿੱਚ ਲੋਕਾਂ ਦੀ ਗਿਣਤੀ ਇਨਡੋਰ 50 ਤੇ ਆਊਟਡੋਰ 100 ਕਰ ਦਿੱਤੀ ਹੈ। ਉਥੇ ਹੀ ਲੋਕਾਂ ਨੂੰ ਇਕੱਠੇ ਹੋਣ ਸਬੰਧੀ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਸਭ ਲੋਕਾਂ ਨੂੰ ਮਾਸਕ ਪਾਉਣਾ ਵੀ ਲਾ-ਜ਼-ਮੀ ਕੀਤਾ ਗਿਆ ਹੈ। ਹੁਣ ਸੂਬੇ ਅੰਦਰ ਰਾਤ ਦਾ ਕਰਫਿਊ 30 ਅਪ੍ਰੈਲ ਤੱਕ ਲਾਗੂ ਰਹੇਗਾ।