Home / ਤਾਜਾ ਜਾਣਕਾਰੀ / ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਇਕੋ ਪ੍ਰੀਵਾਰ ਦੇ ਜੀਆਂ ਦੀ ਹੋਈ ਮੌਤ

ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਇਕੋ ਪ੍ਰੀਵਾਰ ਦੇ ਜੀਆਂ ਦੀ ਹੋਈ ਮੌਤ

ਇਸ ਵੇਲੇ ਦੀ ਬਹੁਤ ਮਾੜੀ ਖਬਰ ਪੰਜਾਬ ਦੇ ਬਲਾਚੌਰ ਤੋਂ ਆ ਰਾਹੀ ਹੈ ਜਿਸ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਬਲਾਚੌਰ-ਸਥਾਨਕ ਗੜ੍ਹੀ ਘਮੌਰ ਹੁਸ਼ਿਆਰਪੁਰ ਬਾਈਪਾਸ ‘ਤੇ ਹੋਏ ਇੱਕ ਹਾ– ਦ —ਸੇ ਵਿਚ ਦੋ ਔਰਤਾਂ ਦੀ ਮੌਤ ਹੋ ਗਈ। ਉੱਥੇ ਹੀ ਇਸ ‘ਚ ਕਾਰ ਚਾਲਕ ਪ੍ਰਸ਼ੋਤਮ ਲਾਲ ਅਤੇ ਉਸ ਦੀ ਭਤੀਜੀ ਜ਼ਖ਼ਮੀ ਹੋਏ ਹਨ। ਇਹ ਔਰਤਾਂ ਕਾਰ ਚਾਲਕ ਦੀਆਂ ਭੈਣਾਂ ਦੱਸੀਆਂ ਜਾ ਰਹੀਆਂ ਹਨ ਅਤੇ ਇਹ ਸਾਰੇ ਬਲੌਂਗੀ ਤੋਂ ਪੰਡੋਰੀ ਜਾ ਰਹੇ ਸਨ।ਇਸ ਖਬਰ ਦੇ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |