Home / ਤਾਜਾ ਜਾਣਕਾਰੀ / ਹੁਣੇ-ਹੁਣੇ ਪੰਜਾਬ ਚ ਵਾਪਰਿਆ ਕਹਿਰ ਇਸ ਵਡੇ ਅਕਾਲੀ ਲੀਡਰ ਦਾ ਹੋਇਆ

ਹੁਣੇ-ਹੁਣੇ ਪੰਜਾਬ ਚ ਵਾਪਰਿਆ ਕਹਿਰ ਇਸ ਵਡੇ ਅਕਾਲੀ ਲੀਡਰ ਦਾ ਹੋਇਆ

ਇਸ ਵੇਲੇ ਦੀ ਵੱਡੀ ਖਬਰ

ਗੁਰਦਾਸਪੁਰ :ਪਿੰਡ ਢਿੱਲਵਾਂ ‘ਚ ਅਕਾਲੀ ਆਗੂ ਦਲਬੀਰ ਸਿੰਘ ਢਿੱਲਵਾਂ ਨੂੰ ਗੋ ਲੀ ਆਂ ਮਾ ਰ ਕੇ ਖਤਮ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਜਦੋਂ ਦਲਬੀਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਰੋਟੀ ਖਾ ਕੇ ਆਪਣੇ ਭਰਾ ਅਤੇ ਪੁੱਤਰ ਸਮੇਤ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਉਨ੍ਹਾਂ ‘ਤੇ ਕੁਝ ਵਿਅਕਤੀਆਂ ਨੇ ਹ ਥਿਆ ਰਾਂ ਨਾਲ ਹ ਮ ਲਾ ਕਰਦਿਆਂ ਗੋ ਲੀ ਆਂ ਵੀ ਮਾ ਰੀ ਆਂ ਗਈਆਂ, ਜਿਸ ਨੂੰ ਬਾਅਦ ‘ਚ ਪਰਿਵਾਰਕ ਮੈਂਬਰਾਂ ਵੱਲੋਂ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ‘ਚ ਲਿਜਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

ਦੱਸਣਯੋਗ ਹੈ ਕਿ ਦਲਬੀਰ ਸਿੰਘ ਢਿਲਵਾਂ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਅਹੁਦਿਆਂ ‘ਤੇ ਰਹਿ ਚੁੱਕੇ ਸਨ। ਇਸ ਤੋਂ ਇਲਾਵਾ ਦਲਬੀਰ ਸਿੰਘ ਹਲਕਾ ਡੇਰਾ ਬਾਬਾ ਨਾਨਕ ‘ਚ ਸ਼੍ਰੋਮਣੀ ਅਕਾਲੀ ਦਲ ਦਾ ਸਰਗਰਮ ਆਗੂ ਸੀ। ਇਸ ਤੋਂ ਬਾਅਦ ਇਲਾਕੇ ਵਿਚ ਦ ਹਿਸ਼ ਤ ਦਾ ਮਾਹੌਲ ਬਣਿਆ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਦਲਬੀਰ ਸਿੰਘ ਦੀ ਲੋਥ ਬਟਾਲਾ ਦੇ ਸਿਵਲ ਹਸਪਤਾਲ ਲਿਆਂਦੀ ਜਾ ਰਹੀ ਹੈ। ਉਹਨਾਂ ਦੀ ਮੌਤ ਤੇ ਸਮੂਹ ਅਕਾਲੀ ਲੀਡਰਾਂ ਨੇ ਸੋਗ ਪ੍ਰਗਟ ਕੀਤਾ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ,ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |