Home / ਤਾਜਾ ਜਾਣਕਾਰੀ / ਹੁਣੇ ਹੁਣੇ ਪੰਜਾਬ ਦੀ ਇਸ ਮਸ਼ਹੂਰ ਸਖਸ਼ੀਅਤ ਦੀ ਹੋਈ ਅਚਾਨਕ ਮੌਤ ਛਾਇਆ ਸੋਗ ਦੇਖੋ ਪੂਰੀ ਖਬਰ
<

ਹੁਣੇ ਹੁਣੇ ਪੰਜਾਬ ਦੀ ਇਸ ਮਸ਼ਹੂਰ ਸਖਸ਼ੀਅਤ ਦੀ ਹੋਈ ਅਚਾਨਕ ਮੌਤ ਛਾਇਆ ਸੋਗ ਦੇਖੋ ਪੂਰੀ ਖਬਰ

ਇਸ ਵੇਲੇ ਦੀ ਵੱਡੀ ਦੁਖਦਾਈ ਖਬਰ ਪੰਜਾਬ ਤੋਂ ਆ ਰਾਹੀ ਹੈ ਜਿਸ ਨਾਲ ਸਾਰੇ ਪੰਜਾਬ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਸਿੱਖ ਕੌਂਮ ਦੇ ਸਤਿਕਾਰ ਜੋਗ ਮਿਸਾਲ ਸ਼ਹੀਦਾਂ ਤਰਨ ਦਲ ਹਰੀਆਂ ਵੇਲਾਂ ਦੇ ਮੁੱਖ ਸੇਵਾਦਾਰ ਜਿੰਦਾ ਸ਼ਹੀਦ ਜਥੇਦਾਰ ਨਿਹਾਲ ਸਿੰਘ ਜੀ ਦੇ ਪ੍ਰਬੰਧ ਅਧੀਨ ਚਲਦੇ ਗੁਰਦੁਆਰਾ ਭਾਈ ਮੰਝ ਜੀ ਸਮਾਧਾਂ (ਕੰਗਮਾਈ) ਦੇ ਸੇਵਾਦਾਰ ਬਾਬਾ ਰਾਮ ਸਿੰਘ ਸਮਾਧਾਂ ਦਾ ਦਿਹਾਂਤ ਹੋ ਗਿਆ। ਜੋ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਸਨ।ਓਹਨਾ ਦੀ ਮੌਤ ਤੇ ਸਾਰੀ ਸਿੱਖ ਕੌਂਮ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਓਹਨਾ ਦੀ ਮੌਤ ਤੇ ਪੰਜਾਬ ਦੇ ਵੱਖ ਵੱਖ ਲੀਡਰਾਂ ਅਤੇ ਧਾਰਮਿਕ ਸਖਸ਼ੀਅਤਾਂ ਨੇ ਸੋਗ ਪ੍ਰਗਟ ਕੀਤਾ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |