Home / ਤਾਜਾ ਜਾਣਕਾਰੀ / ਹੁਣੇ ਹੁਣੇ ਪੰਜਾਬ ਦੇ ਇਸ ਜਿਲ੍ਹੇ ਚ ਹੋਇਆ ਸਰਕਾਰੀ ਛੁਟੀ ਦਾ ਐਲਾਨ

ਹੁਣੇ ਹੁਣੇ ਪੰਜਾਬ ਦੇ ਇਸ ਜਿਲ੍ਹੇ ਚ ਹੋਇਆ ਸਰਕਾਰੀ ਛੁਟੀ ਦਾ ਐਲਾਨ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਵਿਚ ਇਸ ਜਗ੍ਹਾ ਸਰਕਾਰੀ ਛੁਟੀ ਦਾ ਐਲਾਨ ਕੀਤਾ ਗਿਆ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਸ੍ਰੀ ਮਹਾਂਸ਼ਿਵਰਾਤਰੀ ਦੇ ਮੌਕੇ ਸ਼ਹਿਰ ਵਿਚ ਨਿਕਲਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜਿਲ੍ਹੇ ਦੇ ਸਮੂਹ ਸਰਕਾਰੀ ਤੇ ਅਰਧ ਸਰਕਾਰੀ ਸਕੂਲਾਂ ਤੇ ਕਾਲਜਾਂ ਵਿਚ 20 ਫਰਵਰੀ ਨੂੰ ਅੱਧੀ ਛੁੱਟੀ ਕਰਨ ਦਾ ਐਲਾਨ ਕੀਤਾ ਹੈ। ਇਸ ਬਾਬਤ ਜਾਰੀ ਹੁਕਮਾਂ ਵਿਚ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸ੍ਰੀ ਮਹਾਂਸ਼ਿਵਰਾਤਰੀ ਦੀ ਸ਼ੋਭਾ ਯਾਤਰਾ ਸਮੇਂ ਸੰਗਤਾਂ ਦੇ ਇਕੱਠ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ

ਜਾਰੀ ਕੀਤੇ ਗਏ ਹਨ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |