Home / ਤਾਜਾ ਜਾਣਕਾਰੀ / ਹੁਣੇ ਹੁਣੇ ਪੰਜਾਬ ਦੇ ਸਕੂਲਾਂ ਲਈ ਹੋਇਆ ਐਲਾਨ ਬੱਚਿਆਂ ਨੂੰ ਲੱਗੀਆਂ ਮੌਜਾਂ ਹੁਣ 19 ਜਨਵਰੀ ਤਕ ਸਾਰੇ ਸਕੂਲਾਂ

ਹੁਣੇ ਹੁਣੇ ਪੰਜਾਬ ਦੇ ਸਕੂਲਾਂ ਲਈ ਹੋਇਆ ਐਲਾਨ ਬੱਚਿਆਂ ਨੂੰ ਲੱਗੀਆਂ ਮੌਜਾਂ ਹੁਣ 19 ਜਨਵਰੀ ਤਕ ਸਾਰੇ ਸਕੂਲਾਂ

ਇਸ ਵੇਲੇ ਦੀ ਵੱਡੀ ਤਾਜਾ ਖਬਰ ਪੰਜਾਬ ਦੇ ਸਕੂਲਾਂ ਲਈ ਆ ਰਹੀ ਹੈ ਕਿਓੰਕੇ ਪੰਜਾਬ ਵਿਚ ਠੰਢ ਅਤੇ ਧੁੰਦ ਪੈ ਰਹੀ ਹੈ ਜਿਸ ਦਾ ਕਰਕੇ ਇਕ ਸਰਕਾਰੀ ਹੁਕਮ ਪੰਜਾਬ ਸਕੂਲਾਂ ਲਈ ਲਾਗੂ ਕੀਤਾ ਗਿਆ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਮੋਹਾਲੀ – ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ ਸੈਕੰਡਰੀ ਸਿੱਖਿਆ ਸ਼ਾਖਾ ਵੱਲੋਂ ਸੰਘਣੀ ਧੁੰਦ ਅਤੇ ਖ਼ਰਾਬ ਮੌਸਮ ਦੇ ਕਾਰਨ ਸੂਬੇ ਦੇ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲ 24 ਦਸੰਬਰ ਤੋਂ 15 ਜਨਵਰੀ ਤੱਕ 10 ਵਜੇ ਤੋਂ 4 ਵਜੇ ਤੱਕ ਲੱਗਣ ਦੇ ਹੁਕਮ ਜਾਰੀ ਕੀਤੇ ਸਨ। ਜਿਸ ਤੋਂ ਬਾਅਦ ਹੁਣ ਫਿਰ ਧੁੰਦ ਅਤੇ ਠੰਡ ਕਾਰਨ ਸਕੂਲਾਂ ਦੇ ਸਮੇਂ ਦੀ ਮਿਆਦ 19 ਜਨਵਰੀ ਤੱਕ ਵਧਾ ਦਿੱਤੀ ਗਈ ਹੈ। ਹੁਣ 19 ਜਨਵਰੀ ਤੱਕ ਸਾਰੇ ਪ੍ਰਾਇਮਰੀ ਸਕੂਲ ਸਵੇਰੇ 10 ਵਜੇ ਤੋਂ 3 ਵਜੇ ਤੱਕ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 10 ਵਜੇ ਤੋਂ 4 ਵਜੇ ਤੱਕ ਲੱਗਣਗੇ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |