Home / ਤਾਜਾ ਜਾਣਕਾਰੀ / ਹੁਣੇ ਹੁਣੇ ਪੰਜਾਬ ਲਈ ਜਾਰੀ ਹੋਇਆ ਇਹ ਵੱਡਾ ਅਲਰਟ -ਇਸ ਤਰੀਕ ਤੋਂ ਫਿਰ ਆਵੇਗੀ ਬਾਰਿਸ਼

ਹੁਣੇ ਹੁਣੇ ਪੰਜਾਬ ਲਈ ਜਾਰੀ ਹੋਇਆ ਇਹ ਵੱਡਾ ਅਲਰਟ -ਇਸ ਤਰੀਕ ਤੋਂ ਫਿਰ ਆਵੇਗੀ ਬਾਰਿਸ਼

ਇਸ ਤਰੀਕ ਤੋਂ ਫਿਰ ਆਵੇਗੀ ਬਾਰਿਸ਼

ਤਾਜਾ ਖਬਰ ਸੰਬੰਧਤ ਹੈ ਮੌਸਮ ਨਾਲ ਜਾਣਕਾਰੀ ਅਨੁਸਾਰ ਸਮੁੱਚੇ ਭਾਰਤ ਵਿਚ ਦੋ-ਤਿੰਨ ਦਿਨ ਤੋਂ ਧੁੱਪ ਖਿੜਨ ਤੋਂ ਬਾਅਦ ਇਕ ਵਾਰ ਫਿਰ ਠੰਡ ਕੋ ਹਰੇ ਨੇ ਅਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦਿੱਲੀ-ਐਨਸੀਆਰ, ਪੰਜਾਬ ਸਮੇਤ ਕਈ ਰਾਜਾਂ ਵਿਚ ਸਵੇਰੇ ਕੋਹਰੇ ਅਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ।ਮੌਸਮ ਵਿਭਾਗ ਮੁਤਾਬਕ 6 ਅਤੇ 7 ਫਰਵਰੀ ਤੋਂ ਮੌਸਮ ਫਿਰ ਵਿਗੜ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿ ਸ ਟ ਰ ਬੈਂ ਸ ਕਾਰਨ ਪਹਾੜਾਂ ਤੇ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿਚ

ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕਸ਼ਮੀਰ ਵਿਚ ਬਰਫ਼ਬਾਰੀ ਤੋਂ ਬਾਅਦ ਆਮ ਤਾਪਮਾਨ ਵਿਚ ਗਿਰਾਵਟ ਆਈ ਹੈ ਅਤੇ ਆਸਮਾਨ ਵੀ ਸਾਫ਼ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਵਿਚ ਵੀ ਆਮ ਤਾਪਮਾਨ ਵਿਚ ਭਾਰੀ ਗਿ ਰਾ ਵ ਟ ਆਈ ਹੈ। ਦਸ ਦਈਏ ਕਿ ਸਾਰੇ ਖੇਤਰ ਵਿਚ 10 ਫ਼ੀਸਦੀ ਬਾਰਿਸ਼ ਦੀ ਸੰਭਾਵਨਾ ਬਣੀ ਰਹੇਗੀ। ਦੱਸ ਦਈਏ ਕਿ ਇਸ ਤੋਂ ਇਹ ਉਮੀਦ ਲਗਾਈ ਜਾ ਰਹੀ ਹੈ ਕਿ ਬਹੁਤ ਘਟ ਬਾਰਿਸ਼ ਹੋਵੇਗੀ ਕਿਉਂਕਿ ਪੱਛਮੀ ਡਿਸਟਰਬੈਂਸ ਕਮਜ਼ੋਰ ਹੈ। ਇਸ ਬਾਅਦ 4 ਤੋਂ 6 ਫਰਵਰੀ, 7 ਤੋਂ 8 ਫਰਵਰੀ ਅਤੇ

10 ਤੋਂ 12 ਵਿਚਕਾਰ ਪੱਛਮੀ ਡਿਸਟਰਬੈਂਸ ਆਵੇਗਾ ਜੋ ਕਿ ਅਪਣਾ ਅਸਰ ਵਿਖਾ ਸਕਦਾ ਹੈ। 6 ਤਰੀਕ ਤਕ ਆਮ ਨਾਲੋਂ ਰਾਤ ਦਾ ਤਾਪਮਾਨ ਠੰਡਾ ਰਹਿਣ ਦੀ ਸੰਭਾਵਨਾ ਹੈ। ਧੁੰਦ ਘਟਣ ਦੇ ਬਹੁਤ ਆਸਾਰ ਹਨ ਪਰ ਰਾਤ ਦੀ ਠੰਡ ਉਸੇ ਤਰ੍ਹਾਂ ਬਣੀ ਰਹੇਗੀ। ਇੱਥੇ ਇਹ ਦੱਸਣਯੋਗ ਹੈ ਕਿ ਪਿਛਲੇ 24 ਘੰਟਿਆਂ ਵਿਚ 2.5 ਡਿਗਰੀ ਤਾਪਮਾਨ ਕੇਰਲ ਦਾ ਰਿਹਾ ਹੈ। 5 ਫਰਵਰੀ ਤਕ ਪੰਜਾਬ ਵਿਚ ਮੌਸਮ ਖੁਸ਼ਕ ਰਹੇਗਾ ਅਤੇ ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਵਿਚ 3 ਫਰਵਰੀ ਨੂੰ 25 ਫ਼ੀਸਦੀ ਬਾਰਿਸ਼ ਹੋ ਸਕਦੀ ਹੈ। ਪੱਛਮੀ

ਉਤਰ ਪ੍ਰਦੇਸ਼ ਵਿਚ 4 ਅਤੇ 5 ਫਰਵਰੀ ਨੂੰ ਥੋੜੀ ਬਹੁਤ ਖੇਤਰ ਵਿਚ ਬਾਰਿਸ਼ ਹੋਣ ਦੀ ਉਮੀਦ ਹੈ। ਪੱਛਮੀ ਰਾਜਸਥਾਨ ਬਿਲਕੁੱਲ ਖੁਸ਼ਕ ਰਹਿਣ ਦੀ ਸੰਭਾਵਨਾ ਹੈਅਤੇ ਉਤਰਾਖੰਡ ਵਿਚ ਵੀ 4 ਅਤੇ 5 ਫਰਵਰੀ ਨੂੰ ਇਲਾਕੇ ਵਿਚ ਬਾਰਿਸ਼ ਹੋ ਸਕਦੀ ਹੈ।ਜੇ ਕੁੱਲ ਮਿਲਾ ਕੇ ਗੱਲ ਕੀਤੀ ਜਾਵੇ ਤਾਂ 5 ਤੋਂ 6 ਫਰਵਰੀ ਤਕ ਪੂਰੇ ਪੰਜਾਬ ਵਿਚ ਮੌਸਮ ਖੁਸ਼ਕ ਬਣੇ ਰਹਿਣ ਦੀ ਸੰਭਾਵਨਾ ਹੈ।

6 ਤਰੀਕ ਤਕ ਤਾਪਮਾਨ ਵਧਣੇ ਸ਼ੁਰੂ ਹੋਣਗੇ ਤੇ ਠੰਡ ਘਟ ਹੋ ਜਾਵੇਗੀ। ਦਸ ਦਈਏ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ 29 ਜਨਵਰੀ ਨੂੰ ਵੀ ਬਾਰਿਸ਼ ਦਾ ਅਲਰਟ ਕਰ ਦਿੱਤਾ ਗਿਆ ਸੀ। ਦੱਸ ਦਈਏ ਕਿ ਪਿਛਲੇ ਦਿਨਾਂ ਚ ਪੰਜਾਬ ਚ ਵੀ ਲਗਾਤਾਰ ਬਾਰਿਸ਼ ਹੋਈ ਹੈ ਵੱਖ ਵੱਖ ਥਾਵਾਂ ਤੇ।