Home / ਤਾਜਾ ਜਾਣਕਾਰੀ / ਹੁਣੇ ਹੁਣੇ ਫਿਰ ਵਿਦੇਸ਼ ਚ ਪੰਜਾਬੀ ਨੂੰ ਤੜਫ ਤੜਫ ਕੇ ਇਸ ਤਰਾਂ ਦਿੱਤੀ ਮੌਤ

ਹੁਣੇ ਹੁਣੇ ਫਿਰ ਵਿਦੇਸ਼ ਚ ਪੰਜਾਬੀ ਨੂੰ ਤੜਫ ਤੜਫ ਕੇ ਇਸ ਤਰਾਂ ਦਿੱਤੀ ਮੌਤ

ਇਸ ਵੇਲੇ ਦੀ ਬਹੁਤ ਹੀ ਦੁਖਦਾਈ ਖਬਰ ਵਿਦੇਸ਼ ਦੀ ਧਰਤੀ ਤੋਂ ਪੰਜਾਬ ਲਈ ਆ ਰਹੇ ਹੈ ਜਿਸ ਨਾਲ ਪੰਜਾਬ ਚ ਸੋਗ ਦੀ ਲਹਿਰ ਦੌੜ ਗਈ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਵਿਦੇਸ਼ੀ ਧਰਤੀ ਇਕ ਵਾਰ ਫਿਰ ਪੰਜਾਬੀ ਦੇ ਖੂਣ ਨਾਲ ਲਾਲ ਹੋ ਗਈ। ਜਾਣਕਾਰੀ ਮੁਤਾਬਕ ਮਨੀਲਾ ‘ਚ ਮੋਗਾ ਦੇ ਪਿੰਡ ਵੜਾ ਦੇ ਰਣਬੀਰ ਸਿੰਘ ਦੀ ਕੁਝ ਲੋਕਾਂ ਨੇ ਗੋ ਲੀ ਮਾ ਰ ਕੇ ਹੱ ਤਿ ਆ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਕਿ ਰਣਬੀਰ ਆਪਣੀ ਪਤਨੀ ਨਾਲ ਦਵਾਈ ਲੈਣ ਲਈ ਸਕੂਟਰ ‘ਤੇ ਜਾ ਰਿਹਾ ਸੀ ਕਿ ਕੁਝ ਲੋਕਾਂ ਨੇ ਉਸ ਨਾਲ ਇਸ ਤਰਾਂ ਕਰ ਦਿੱਤਾ । ਰਣਬੀਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰਣਬੀਰ ਸਿੰਘ ਪਿਛਲੇ 9 ਸਾਲਾਂ ਤੋਂ ਮਨੀਲਾ ‘ਚ ਰਹਿ ਰਿਹਾ ਸੀ

ਤੇ ਉਥੇ ਫਾਈਨਾਂਸ ਦਾ ਕੰਮ ਕਰਦਾ ਸੀ। ਉਸਨੇ ਆਪਣੀ ਪਤਨੀ ਨੂੰ ਵੀ ਮਨੀਲਾ ਬੁਲਾ ਲਿਆ ਸੀ। ਰਣਬੀਰ ਦੀ ਮੌਤ ਦੀ ਖਬਰ ਜਿਵੇਂ ਹੀ ਪਿੰਡ ਪਹੁੰਚੀ ਤਾਂ ਪਿੰਡ ‘ਚ ਮਾਤਮ ਛਾ ਗਿਆ। ਪੁੱਤ ਦੀ ਮੌਤ ਨਾਲ ਪਰਿਵਾਰ ਸ ਦ ਮੇ ‘ਚ ਹੈ ਤੇ ਰਣਬੀਰ ਦੇ ਪਿਤਾ ਨੇ ਸਰਕਾਰ ਤੋਂ ਪੁੱਤ ਦੀ ਲੋਥ ਭਾਰਤ ਲਿਆਉਣ ਦੀ ਮੰਗ ਕੀਤੀ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |