Home / ਤਾਜਾ ਜਾਣਕਾਰੀ / ਹੁਣੇ-ਹੁਣੇ ਬਾਲੀਵੁੱਡ ਦੀ ਇਸ ਮਸ਼ਹੂਰ ਹਸਤੀ ਦੇ ਘਰੇ ਛਾਇਆ ਸੋਗ ਹੋਈ ਮੌਤ,ਦੇਖੋ ਤਾਜ਼ਾ ਦੁਖਦਾਈ ਖ਼ਬਰ
<

ਹੁਣੇ-ਹੁਣੇ ਬਾਲੀਵੁੱਡ ਦੀ ਇਸ ਮਸ਼ਹੂਰ ਹਸਤੀ ਦੇ ਘਰੇ ਛਾਇਆ ਸੋਗ ਹੋਈ ਮੌਤ,ਦੇਖੋ ਤਾਜ਼ਾ ਦੁਖਦਾਈ ਖ਼ਬਰ

ਇਸ ਵੇਲੇ ਦੀ ਵੱਡੀ ਖਬਰ ਮੁੰਬਈ ਤੋਂ ਆ ਰਹੀ ਹੈ। ਜਿਥੇ ਮਸ਼ਹੂਰ ਹਸਤੀ ਦੇ ਘਰੇ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਇੰਡੀਆ ਦੇ ਸਭ ਤੋਂ ਮਸ਼ਹੂਰ ਫੈਸ਼ਨ ਅਤੇ ਬਾਲੀਵੁੱਡ ਫੋਟੋਗ੍ਰਾਫਰ ਡੱਬੂ ਰਤਨਾਨੀ ਦੀ ਮਾਂ ਪ੍ਰਭਾ ਰਤਨਾਨੀ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। ਸੋਸ਼ਲ ਮੀਡੀਆ ’ਤੇ ਇਸ ਦੀ ਜਾਣਕਾਰੀ ਖੁਦ ਡੱਬੂ ਰਤਨਾਨੀ ਨੇ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰ ਲਿਖਿਆ,‘‘ਰੇਸਟ ਇਸ ਪੀਸ ਮਾਮ।’’

ਸਾਡੇ ਪੇਜ ਤੇ ਆਉਣ ਲਈ ਤੁਹਾਡਾ ਸਭ ਦਾ ਬਹੁਤ-ਬਹੁਤ ਸਵਾਗਤ ਹੈ |ਜੇਕਰ ਦੋਸਤੋ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਤਾਜ਼ਾ ਖਬਰਾਂ ਤੇ ਖੇਤੀ ਨਾਲ ਸੰਬੰਧਿਤ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |