Home / ਤਾਜਾ ਜਾਣਕਾਰੀ / ਹੁਣੇ ਹੁਣੇ ਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਲਈ ਆਈ ਮਾੜੀ ਖਬਰ ਪੁਲਸ ਕਿਸੇ ਵੇਲੇ ਵੀ ਕਰ ਸਕਦੀ ਹੈ

ਹੁਣੇ ਹੁਣੇ ਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਲਈ ਆਈ ਮਾੜੀ ਖਬਰ ਪੁਲਸ ਕਿਸੇ ਵੇਲੇ ਵੀ ਕਰ ਸਕਦੀ ਹੈ

ਢੰਡਰੀਆਂ ਵਾਲਿਆਂ ਲਈ ਆਈ ਮਾੜੀ ਖਬਰ

ਇਸ ਵੇਲੇ ਦੀ ਵੱਡੀ ਖਬਰ ਸਿੱਖ ਕੌਮ ਦੇ ਮਸ਼ਹੂਰ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਬਾਰੇ ਵੱਡੀ ਖਬਰ ਆ ਰਹੀ ਹੈ ਕੇ ਓਹਨਾ ਦੇ ਖਿਲਾਫ ਪੁਲਸ ਕੋਲ ਸ਼ਿਕਾਇਤ ਦਰਜ ਕਰਾਈ ਗਈ ਹੈ। ਜਿਸ ਉਤੇ ਪੰਜਾਬ ਪੁਲਸ ਕਿਸੇ ਵੇਲੇ ਵੀ ਕਾਰਵਾਈ ਕਰ ਸਕਦੀ ਹੈ ਅਤੇ ਹੋ ਸਕਦਾ ਹੈ ਕੇ ਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਦੀ ਮੁਸ਼ਕਲਾਂ ਵੱਧ ਜਾਣ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਪ੍ਰਚਾਰ ਕਾਰਨ ਸਿੱਖ ਜਥੇਬੰਦੀਆਂ ‘ਚ ਰੋਸ ਵੱਧਦਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਅੱਜ ਢੱਡਰੀਆਂ ਵਾਲੇ ਖਿਲਾਫ ਸਿੱਖ ਜਥੇਬੰਦੀਆਂ ਨੇ ਅੰਮ੍ਰਿਤਸਰ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ। ਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇੰਗਲੈਂਡ, ਫਰਾਂਸ ਅਤੇ ਇਟਲੀ ਦੇ ਸਮੂਹ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਨੇ ਰਣਜੀਤ ਸਿੰਘ ਢੱਡਰੀਆਂ ਵਾਲੇਅਤੇ ਉਸ ਦੇ ਨਜ਼ਦੀਕੀ ਹਰਿੰਦਰ ਸਿੰਘ ਨਿਰਵੈਲ ਖਾਲਸਾ ਜਥਾ ਯੂਕੇ ਪ੍ਰਤੀ ਫਰਾਂਸ ਦੇ ਗੁਰੂ ਘਰਾਂ ‘ਚ ਪ੍ਰਚਾਰ ਕਰਨ ‘ਤੇ ਪਾਬੰਧੀ ਦਾ ਐਲਾਨ ਕੀਤਾ ਸੀ।

ਇਸ ਸਭ ਦੇ ਬਾਰੇ ਵਿਚ ਤੁਹਾਡੇ ਕੀ ਵਿਚਾਰ ਹਨ ਕਾਮੈਂਟ ਕਰਕੇ ਜਰੂਰ ਦਸਣ ਦੀ ਕਿਰਪਾਲਤਾ ਕਰਨੀ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |