Home / ਤਾਜਾ ਜਾਣਕਾਰੀ / ਹੁਣੇ ਹੁਣੇ ਮਸ਼ਹੂਰ ਪੰਜਾਬੀ ਕਲਾਕਾਰ ਜਸਵਿੰਦਰ ਭਲੇ ਦੇ ਘਰੇ ਪਿਆ ਸੋਗ ਹੋਈ ਮੌਤ – ਤਾਜਾ ਵੱਡੀ ਖਬਰ

ਹੁਣੇ ਹੁਣੇ ਮਸ਼ਹੂਰ ਪੰਜਾਬੀ ਕਲਾਕਾਰ ਜਸਵਿੰਦਰ ਭਲੇ ਦੇ ਘਰੇ ਪਿਆ ਸੋਗ ਹੋਈ ਮੌਤ – ਤਾਜਾ ਵੱਡੀ ਖਬਰ

ਇਸ ਵੇਲੇ ਦੀ ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ ਕੇ ਮਸ਼ਹੂਰ ਪੰਜਾਬੀ ਕਾਮੇਡੀ ਕਲਾਕਾਰ ਜਸਵਿੰਦਰ ਭਲੇ ਦੇ ਘਰੇ ਮਾਤਮ ਪੈ ਗਿਆ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਹੁਣੇ ਹੁਣੇ ਜਸਵਿੰਦਰ ਭਲੇ ਦੇ ਪ੍ਰੀਵਾਰ ਚ ਸੋਗ ਦੀ ਲਹਿਰ ਦੌੜ ਗਈ ਹੈ ਕਿਓਂ ਕੇ ਲੁਧਿਆਣਾ ਚ ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ ਵੱਲੋਂ ਫਾਹਾ ਲੈ ਕੇ ਖ਼ੁ ਦ ਕੁ ਸ਼ੀ ਕਰਨ ਦੀ ਖਬਰ ਆਈ ਹੈ। ਇਸ ਲਈ ਉਸ ਨੇ ਤਿੰਨ ਲੋਕਾਂ ਨੂੰ ਜ਼ਿੰਮੇਵਾਰ ਦੱਸਿਆ ਜਿਨ੍ਹਾਂ ਨਾਲ ਪੈਸਿਆਂ ਦਾ ਲੈਣ ਦੇਣ ਸੀ। ਜਿਸ ਤੋਂ ਬਾਅਦ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਪੁਲਸ ਨੇ ਉਕਤ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ।

ਇਸ ਸਬੰਧੀ ਐਸ. ਐਚ. ਓ. ਥਾਣਾ ਮਾਡਲ ਟਾਊਨ ਪਵਨ ਸ਼ਰਮਾ ਨੇ ਦੱਸਿਆ ਕਿ 50 ਲੱਖ ਰੁਪਏ ਦਾ ਕੁੱਝ ਲੋਕਾਂ ਨਾਲ ਅਲੋਕ ਦਾ ਲੈਣ-ਦੇਣ ਸੀ ਤੇ ਪੈਸੇ ਨਾ ਦੇਣ ਕਾਰਨ ਉਸ ਨੇ ਇਸ ਤਰਾਂ ਕਰਨ ਦਾ ਫੈਸਲਾ ਕੀਤਾ। ਫਿਲਹਾਲ ਪੁਲਿਸ ਨੇ 3 ਲੋਕਾਂ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |