Home / ਤਾਜਾ ਜਾਣਕਾਰੀ / ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਨੂੰ ਕੀਤਾ ਗਿਆ ਗਿਰਫ਼ਤਾਰ – ਆਈ ਤਾਜਾ ਵੱਡੀ ਖਬਰ

ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਨੂੰ ਕੀਤਾ ਗਿਆ ਗਿਰਫ਼ਤਾਰ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਸਾਲ ਵਿਚ ਪੰਜਾਬੀ ਗਾਇਕ ਤੇ ਕਲਾਕਾਰ ਚਰਚਾ ਦਾ ਵਿਸ਼ਾ ਰਹੇ ਹਨ। ਇਸ ਸਾਲ ਦੇ ਵਿੱਚ ਪਹਿਲਾਂ ਕਰੋਨਾ ਨੇ ਜਿਥੇ ਸਭ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਸੀ। ਉਸ ਸਮੇਂ ਬਹੁਤ ਸਾਰੇ ਪੰਜਾਬੀ ਗਾਇਕ ਅਤੇ ਕਲਾਕਾਰ ਗਰੀਬ ਵਰਗ ਦੇ ਹੱਕਾਂ ਦੀ ਰਾਖੀ ਲਈ ਸਾਹਮਣੇ ਆਏ ਸਨ। ਉਹਨਾਂ ਦੀ ਹਿੰਮਤ ਤੇ ਦਲੇਰੀ ਸਦਕਾ ਬਹੁਤ ਸਾਰੇ ਲੋਕਾਂ ਨੂੰ ਰਾਸ਼ਨ ਮੁਹਈਆ ਕਰਵਾਇਆ ਗਿਆ। ਹੁਣ ਪਿਛਲੇ ਕਈ ਮਹੀਨੇ ਤੋਂ ਖੇਤੀ ਕਨੂੰਨਾਂ ਵਿਰੁੱਧ ਰੋਸ ਧਰਨਿਆਂ ਤੇ ਮੁਜ਼ਾਹਰਿਆਂ ਵਿੱਚ ਪੰਜਾਬੀ ਗਾਇਕਾਂ ਤੇ ਕਲਾਕਾਰਾਂ ਵੱਲੋਂ ਕਿਸਾਨਾਂ ਦਾ ਭਰਪੂਰ ਸਾਥ ਦਿੱਤਾ ਜਾ ਰਿਹਾ ਹੈ।

ਉਥੇ ਹੀ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੇ ਵਿੱਚ ਹਰ ਪੰਜਾਬੀ ਗਾਇਕ ਵੱਲੋਂ ਸ਼ਿਰਕਤ ਕੀਤੀ ਜਾ ਰਹੀ ਹੈ। ਜਿਸ ਕਾਰਨ ਬਹੁਤ ਸਾਰੇ ਗਾਇਕ ਚਰਚਾ ਦਾ ਵਿਸ਼ਾ ਰਹੇ ਹਨ। ,ਬਹੁਤ ਸਾਰੇ ਗਾਇਕ ਆਪਣੀਆਂ ਨਿੱਜੀ ਗੱਲਾਂ ਕਰ ਕੇ ਸੋਸ਼ਲ ਮੀਡੀਆ ਤੇ ਚਰਚਾ ਵਿਚ ਰਹਿੰਦੇ ਹਨ। ਹੁਣ ਇੱਕ ਅਜਿਹੇ ਮਸ਼ਹੂਰ ਪੰਜਾਬੀ ਗਾਇਕ ਬਾਰੇ ਖਬਰ ਸਾਹਮਣੇ ਆਈ ਹੈ ਜਿਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮਸ਼ਹੂਰ ਪੰਜਾਬੀ ਗਾਇਕ ਸ੍ਰੀ ਬਰਾੜ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਗ੍ਰਿਫਤਾਰੀ ਉਨ੍ਹਾਂ ਵੱਲੋਂ ਨਵੰਬਰ ਮਹੀਨੇ ਵਿੱਚ ਰਿਲੀਜ਼ ਕੀਤੇ ਗਏ ਗੀਤ ਨੂੰ ਲੈ ਕੇ ਕੀਤੀ ਗਈ ਹੈ। ਕਿਉਂਕਿ ਉਨ੍ਹਾਂ ਦੇ ਇਸ ਗੀਤ ਵਿੱਚ ਉਨ੍ਹਾਂ ਵੱਲੋਂ ਹ-ਥਿ-ਆ-ਰਾਂ ਨੂੰ ਪ੍ਰਮੋਟ ਕਰਨ , ਹਿੰਸਾ ਅਤੇ ਗੰ- ਨ ਕਲਚਰ ਨੂੰ ਪਰਮੋਟ ਕਰਨ ਦਾ ਦੋਸ਼ ਲਗਾਉਂਦੇ ਹੋਏ ਪੁਲਿਸ ਵੱਲੋਂ ਗ੍ਰਿਫਤਾਰੀ ਕੀਤੀ ਗਈ ਹੈ ਅਤੇ ਇਸ ਗੀਤ ਵਿੱਚ ਕੰਮ ਕਰਨ ਵਾਲੇ ਹੋਰ ਕਲਾਕਾਰਾਂ ਨੂੰ ਵੀ ਕਾਬੂ ਕਰਨ ਲਈ ਛਾ-ਪੇ-ਮਾ-ਰੀ ਕੀਤੀ ਜਾ ਰਹੀ ਹੈ। ਪਟਿਆਲਾ ਪੁਲਿਸ ਵੱਲੋ ਸ੍ਰੀ ਬਰਾੜ ਅਤੇ ਹੋਰ ਸਹਾਇਕ ਕਲਾਕਾਰਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 294 ਅਤੇ 506 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਮੰਗਲਵਾਰ ਨੂੰ ਹੀ ਪਟਿਆਲਾ ਪੁਲਿਸ ਨੇ ਇਸ ਪੰਜਾਬੀ ਗਾਇਕ ਅਤੇ ਲੇਖਕ ਸ਼੍ਰੀ ਬਰਾੜ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਬਾਰਬੀ ਮਾਨ ਦੇ ਗੀਤ ਵਿੱਚ ਫੀਚਰ ਹੋਏ ਸ੍ਰੀ ਬਰਾੜ ਨੇ ਹਥਿਆਰਾਂ ਨੂੰ ਪ੍ਰਮੋਟ ਕੀਤਾ ਹੈ । ਪਹਿਲਾਂ ਵੀ ਇਸ ਤਰਾਂ ਦੇ ਕਈ ਕੇਸ ਸਾਹਮਣੇ ਆ ਚੁੱਕੇ ਹਨ। ਕੁਝ ਸਮਾਂ ਪਹਿਲਾਂ ਹੀ ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਖਿਲਾਫ ਵੀ ਹ-ਥਿ-ਆ- ਰਾਂ ਨੂੰ ਪ੍ਰਮੋਟ ਕਰਨ ਲਈ ਕਾਰਵਾਈ ਕੀਤੀ ਜਾ ਚੁੱਕੀ ਹੈ। ਜਿਸ ਕਾਰਨ ਸਿੱਧੂ ਮੂਸੇਵਾਲਾ ਕਾਫੀ ਸਮਾਂ ਚਰਚਾ ਦੇ ਵਿੱਚ ਰਹੇ ਹਨ।