Home / ਤਾਜਾ ਜਾਣਕਾਰੀ / ਹੁਣੇ ਹੁਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਆਈ ਇਹ ਮਾੜੀ ਖਬਰ , ਛਾਇਆ ਮਾਤਮ ਪਿਆ ਸੋਗ

ਹੁਣੇ ਹੁਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਆਈ ਇਹ ਮਾੜੀ ਖਬਰ , ਛਾਇਆ ਮਾਤਮ ਪਿਆ ਸੋਗ

ਆਈ ਤਾਜਾ ਵੱਡੀ ਖਬਰ

ਜਿੱਥੇ ਕਿਸਾਨੀ ਸੰਘਰਸ਼ ਦਿਨੋਂ-ਦਿਨ ਤੇਜ਼ ਹੁੰਦਾ ਜਾ ਰਿਹਾ ਹੈ, ਉੱਥੇ ਹੀ ਇਸ ਸਾਲ ਦੇ ਵਿੱਚ ਇਨੀਆ ਜ਼ਿੰਦਗੀਆ ਇਸ ਦੁਨੀਆ ਤੋਂ ਤੋਂ ਦੂਰ ਹੋ ਜਾਣਗੀਆਂ । ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ । ਇਸ ਸਾਲ ਦੇ ਵਿਚ ਇਕ ਤੋਂ ਬਾਅਦ ਇਕ ਇਹੋ ਜਿਹੀਆਂ ਦੁਖਦਾਈ ਖਬਰ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਜਿਸ ਤੋਂ ਲੱਗਦਾ ਹੈ ਕਿ ਇਹ ਸਾਲ ਸਿਰਫ ਦੁਖਦਾਈ ਖ਼ਬਰ ਸੁਣਾਉਣ ਲਈ ਹੀ ਆਇਆ ਹੈ।

ਇਸ ਸਾਲ ਦੇ ਵਿੱਚ ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆਏ ਹਨ ਜਿਨ੍ਹਾਂ ਬਾਰੇ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਸ ਸਾਲ ਦੇ ਵਿੱਚ ਵਿਸ਼ਵ ਵਿਚ ਆਉਣ ਵਾਲੀਆਂ ਦੁਖਦਾਈ ਖਬਰਾਂ ਦਾ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ। ਇਕ ਤੋਂ ਬਾਅਦ ਇਕ ਅਜਿਹੀਆਂ ਖਬਰਾਂ ਨੇ ਇਨਸਾਨ ਦੇ ਮਨੋਬਲ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਸਾਲ ਦੇ ਵਿਚ ਜਿਥੇ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ। ਉਥੇ ਹੀ ਕੁਝ ਬੀਮਾਰੀਆਂ ਦੇ ਚੱਲਦੇ ਹੋਏ ,ਤੇ ਕੁਝ ਸੜਕ ਹਾਦਸੇ ਦੇ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ।

ਇਸ ਸਾਲ ਦੇ ਵਿੱਚ ਰਾਜਨੀਤਿਕ ਜਗਤ, ਖੇਡ ਜਗਤ ,ਸਾਹਿਤ ਜਗਤ, ਧਾਰਮਿਕ ਜਗਤ, ਫਿਲਮ ਜਗਤ ,ਮਨੋਰੰਜਨ ਜਗਤ, ਵਿਚੋਂ ਬਹੁਤ ਸਾਰੀਆਂ ਸਖਸ਼ੀਅਤਾ ਇਸ ਦੁਨੀਆ ਨੂੰ ਅਲਵਿਦਾ ਆਖ ਗਈਆ। ਜਿਨ੍ਹਾਂ ਦੇ ਜਾਣ ਨਾਲ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਹੁਣ ਰਾਜਨੀਤਿਕ ਜਗਤ ਤੋਂ ਫਿਰ ਦੁਖਦਾਈ ਖਬਰ ਸਾਹਮਣੇ ਆਈ ਹੈ। ਜਿੱਥੇ ਰਾਜਨੀਤਿਕ ਜਗਤ ਵਿੱਚ ਅਚਾਨਕ ਹੋਈ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ।

ਜਿੱਥੇ ਸਾਰੇ ਲੋਕਾਂ ਦੀਆਂ ਨਜ਼ਰਾਂ ਕਿਸਾਨਾਂ ਦੇ ਸੰਘਰਸ਼ ਤੇ ਲੱਗੀਆਂ ਹੋਈਆਂ ਹਨ । ਉਥੇ ਹੀ ਅਜਿਹੀਆਂ ਦੁਖਦਾਈ ਖਬਰਾਂ ਮਿਲ ਰਹੀਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਮਾਹਰਾਣੀ ਪਰਨੀਤ ਕੌਰ ਦੇ ਮਾਤਾ ਜੀ ਸਤਿੰਦਰ ਕੌਰ ਕਾਹਲੋਂ ਦੇ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ। ਮਾਤਾ ਸਤਿੰਦਰ ਕੌਰ ਕਾਹਲੋ ਜੀ 96 ਸਾਲਾਂ ਦੇ ਸਨ ਤੇ ਸਵਰਗਵਾਸੀ ਗਿਆਨ ਸਿੰਘ ਕਾਹਲੋਂ ਦੀ ਧਰਮ ਪਤਨੀ ਸਨ। ਸਭ ਸਿਆਸੀ ਪਾਰਟੀਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ ।