Home / ਤਾਜਾ ਜਾਣਕਾਰੀ / ਹੁਣੇ ਹੁਣੇ ਵਿਦੇਸ਼ ਚ ਫਿਰ ਵਾਪਰਿਆ ਕਹਿਰ ਸਟੂਡੈਂਟਾਂ ਦੀਆਂ ਵਿਛੀਆਂ ਲੋਥਾਂ
<

ਹੁਣੇ ਹੁਣੇ ਵਿਦੇਸ਼ ਚ ਫਿਰ ਵਾਪਰਿਆ ਕਹਿਰ ਸਟੂਡੈਂਟਾਂ ਦੀਆਂ ਵਿਛੀਆਂ ਲੋਥਾਂ

ਇਸ ਵੇਲੇ ਦੀ ਵੱਡੀ ਖਬਰ ਵਿਦੇਸ਼ ਤੋਂ ਇੰਡੀਆ ਲਈ ਆਈ ਹੈ ਜਿਸ ਨਾਲ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ

ਦੁਬਈ ਵਿਚ ਕ੍ਰਿਸਮਸ ਦੇ ਦਿਨ ਮਤਲਬ ਬੁੱਧਵਾਰ ਨੂੰ ਤੜਕਸਾਰ ਇਕ ਸ ੜਕ ਹਾ ਦ ਸਾ ਵਾਪਰਿਆ।ਇਸ ਵਿਚ 2 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। ਖਲੀਜ਼ ਟਾਈਮਜ਼ ਦੀ ਖਬਰ ਦੇ ਮੁਤਾਬਕ ਰੋਹਿਤ ਕ੍ਰਿਸ਼ਨਕੁਮਾਰ (19) ਅਤੇ ਸ਼ਰਤ ਕੁਮਾਰ (21) ਇਕ ਕ੍ਰਿਸਮਸ ਪਾਰਟੀ ਤੋਂ ਪਰਤ ਰਹੇ ਸਨ ਅਤੇ ਰਸਤੇ ਵਿਚ ਹਾ ਦ ਸੇ ਦੇ ਸ਼ਿ ਕਾਰ ਹੋ ਗਏ। ਦੋਹਾਂ ਦੀ ਸਥਾਨ ‘ਤੇ ਹੀ ਮੌਤ ਹੋ ਗਈ। ਦੋਵੇਂ ਨੌਜਵਾਨ ਕੇਰਲ ਦੇ ਰਹਿਣ ਵਾਲੇ ਸਨ।

ਕ੍ਰਿਸ਼ਨਕੁਮਾਰ ਬ੍ਰਿਟੇਨ ਵਿਚ ਪੜ੍ਹਾਈ ਕਰ ਰਿਹਾ ਸੀ ਜਦਕਿ ਸ਼ਰਤ ਅਮਰੀਕਾ ਦੀ ਇਕ ਯੂਨੀਵਰਿਸਟੀ ਵਿਚ ਪੜ੍ਹਦਾ ਸੀ। ਦੋਵੇਂ ਆਪਣੇ ਪਰਿਵਾਰ ਦੇ ਨਾਲ ਛੁੱਟੀਆਂ ਮਨਾਉਣ ਲਈ ਦੁਬਈ ਆਏ ਹੋਏ ਸਨ। ਦੋਹਾਂ ਨੇ ਸਕੂਲੀ ਸਿੱਖਿਆ ਦੁਬਈ ਵਿਚ ਹੀ ਹਾਸਲ ਕੀਤੀ ਸੀ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |