Home / ਤਾਜਾ ਜਾਣਕਾਰੀ / ਹੁਣੇ ਹੁਣੇ ਵਿਦੇਸ਼ ਤੋਂ ਇੰਡੀਆ ਲਈ ਆਈ ਮਾੜੀ ਖਬਰ ਲਗੇ ਲੋਥਾਂ ਦੇ ਢੇਰ

ਹੁਣੇ ਹੁਣੇ ਵਿਦੇਸ਼ ਤੋਂ ਇੰਡੀਆ ਲਈ ਆਈ ਮਾੜੀ ਖਬਰ ਲਗੇ ਲੋਥਾਂ ਦੇ ਢੇਰ

ਇਸ ਵੇਲੇ ਦੀ ਵੱਡੀ ਖਬਰ ਵਿਦੇਸ਼ ਤੋਂ ਆ ਰਹੀ ਹੈ ਜਿਸ ਨਾਲ ਇੰਡੀਆ ਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਕਾਹਿਰਾ- ਮਿਸਰ ਦੀ ਸੁਈਸ ਗਵਰਨੇਟ ਵਿਚ ਸੈਲਾਨੀਆਂ ਨੂੰ ਲਿਜਾ ਰਹੀਆਂ ਦੋ ਬੱਸਾਂ ਦੀ ਇਕ ਟਰੱਕ ਨਾਲ ਟੱ ਕ ਰ ਹੋਣ ਤੋਂ ਬਾਅਦ ਤਿੰਨ ਭਾਰਤੀਆਂ ਦੀ ਮੌਤ ਹੋ ਗਈ ਤੇ 13 ਹੋਰ ਜ਼ਖਮੀ ਹੋ ਗਏ। ਭਾਰਤੀ ਦੂਤਘਰ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਬੱਸਾਂ ਸ਼ਨੀਵਾਰ ਨੂੰ ਹੁਰਗਦਾ ਸ਼ਹਿਰ ਵੱਲ ਜਾ ਰਹੀਆਂ ਸਨ ਪਰ ਰਸਤੇ ਵਿਚ ਐਨ ਸੁਖਨਾ ਸ਼ਹਿਰ ਦੇ ਕੋਲ ਬੱਸਾਂ ਦੀ ਇਕ ਟਰੱਕ ਨਾਲ ਟੱ ਕ ਰ ਹੋ ਗਈ। ਮਿਸਰ ਵਿਚ ਭਾਰਤੀ ਦੂਤਘਰ ਨੇ ਕਿਹਾ ਕਿ ਸਾਨੂੰ ਇਹ ਸੂਚਨਾ ਦਿੰਦਿਆਂ ਦੁੱਖ ਹੋ ਰਿਹਾ ਹੈ ਕਿ ਐਨ ਸੁਖਨਾ ਦੇ ਕੋਲ ਹੋਏ ਬੱਸ ਹਾ ਦ ਸੇ ਵਿਚ ਤਿੰਨ ਭਾਰਤੀ ਨਾਗਰਿਕਾਂ ਦੀ ਜਾਨ ਚਲੀ ਗਈ ਹੈ।

ਇਸ ਵਿਚ ਜ਼ਖਮੀ ਹੋਣ ਵਾਲੇ ਹੋਰ ਲੋਕਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ਵਿਚ ਚੱਲ ਰਿਹਾ ਹੈ। ਦੂਤਘਰ ਨੇ ਦੱਸਿਆ ਕਿ ਦੇ ਪਰਿਵਾਰ ਵਾਲਿਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤੇ ਉਹਨਾਂ ਨੂੰ ਹਰ ਮੁਮਕਿਨ ਸਹਾਇਤਾ ਦਿੱਤੀ ਜਾ ਰਹੀ ਹੈ। ਉਸ ਨੇ ਦੱਸਿਆ ਕਿ ਦੂਤਘਰ ਦੇ ਅਧਿਕਾਰੀ ਹਸਪਤਾਲਾਂ ਵਿਚ ਮੌਜੂਦ ਹਨ ਤੇ ਹਸਪਤਾਲ ਅਧਿਕਾਰੀਆਂ ਨਾਲ ਸੰਪਰਕ ਵਿਚ ਹਨ।

ਸਥਾਨਕ ਮੀਡੀਆ ਦੇ ਮੁਤਾਬਕ ਇਹਨਾਂ ਵਿਚ ਦੋ ਮਲੇਸ਼ੀਆਈ ਤੇ ਤਿੰਨ ਮਿਸਰ ਦੇ ਨਾਗਰਿਕ ਹਨ। 20 ਤੋਂ ਵਧੇਰੇ ਲੋਕ ਜ਼ਖਮੀ ਹੋਏ ਹਨ ਤੇ ਉਹਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਿਸਰ ਵਿਚ ਖਰਾਬ ਸੜਕਾਂ ਤੇ ਖਰਾਬ ਆਵਾਜਾਈ ਨਿਯਮ ਮੁੱਖ ਰੂਪ ਨਾਲ ਸੜਕ ਹਾ ਦ ਸੇ ਹੋਣ ਦਾ ਕਾਰਨ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |