Home / ਤਾਜਾ ਜਾਣਕਾਰੀ / ਹੁਣੇ ਹੁਣੇ ਵਿਦੇਸ਼ ਤੋਂ ਪੰਜਾਬ ਲਈ ਆਈ ਵੱਡੀ ਮਾੜੀ ਖਬਰ ਛਾਇਆ ਸੋਗ
<

ਹੁਣੇ ਹੁਣੇ ਵਿਦੇਸ਼ ਤੋਂ ਪੰਜਾਬ ਲਈ ਆਈ ਵੱਡੀ ਮਾੜੀ ਖਬਰ ਛਾਇਆ ਸੋਗ

ਇਸ ਵੇਲੇ ਦੀ ਵੱਡੀ ਖਬਰ ਵਿਦੇਸ਼ ਤੋਂ ਪੰਜਾਬ ਲਈ ਆ ਰਹੀ ਹੈ ਜਿਸ ਨਾਲ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਉਂਝ ਤਾਂ ਸਾਲ 2019 ਪੂਰੀ ਇਟਲੀ ਲਈ ਮਾੜਾ ਰਿਹਾ ਪਰ ਪੰਜਾਬੀਆਂ ਲਈ ਵੀ ਕਿਸੇ ਅਣ ਹੋ ਣੀ ਤੋਂ ਘਟ ਨਹੀਂ ਰਿਹਾ। ਇਸ ਲੜੀ ਤਹਿਤ ਸ਼ੁਕੱਰਵਾਰ ਇਕ ਹੋਰ ਪੰਜਾਬੀ ਨੌਜਵਾਨ ਸਰਬਜੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਪਿੰਡ ਅੱਟਾ, ਤਹਿਸੀਲ ਗੁਰਾਇਆ ਜ਼ਿਲ੍ਹਾ ਜਲੰਧਰ ਦੇ ਰਹਿਣ ਵਾਲੇ ਦੀ ਮੌਤ ਹੋ ਗਈ। ਜੋ ਕਿ ਪਿਛਲੇ 5 ਸਾਲ ਤੋਂ ਇਟਲੀ ‘ਚ ਹੱਡਭੰਨਵੀਂ ਮਿਹਨਤ ਨਾਲ ਆਪਣੇ ਬਜ਼ੁਰਗ ਮਾਤਾ-ਪਿਤਾ ਦਾ ਸਹਾਰਾ ਬਣਿਆ ਹੋਇਆ ਸੀ।

ਜਾਣਕਾਰੀ ਮੁਤਾਬਕ ਸਰਬਜੀਤ ਉਸ ਸਮੇਂ ਹੋਣੀ ਦਾ ਸ਼ਿ ਕਾ ਰ ਹੋ ਗਿਆ ਜਦੋਂ ਉਹ ਡੇਅਰੀ ਫਾਰਮ ‘ਚ ਕੰਮ ਕਰ ਰਿਹਾ ਸੀ। ਪਸ਼ੂਆਂ ਲਈ ਚਾਰਾ ਬਣਾਉਣ ਵਾਲੀ ਮਸ਼ੀਨ ‘ਚ ਕੰਮ ਕਰਦਿਆਂ ਅਚਾਨਕ ਉਹ ਮਸ਼ੀਨ ਦੀ ਲਪੇਟ ‘ਚ ਆ ਗਿਆ, ਜਿਸ ਕਾਰਣ ਉਸ ਦੀ ਦ ਰ ਦ ਨਾ ਕ ਮੌਤ ਹੋ ਗਈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |