ਸਵਾਰੀਆਂ ਨਾਲ ਭਰਿਆ ਵੱਡਾ ਹਵਾਈ ਜਹਾਜ ਹੋਇਆ ਕਰੇਸ਼
ਕਜਾਕਿਸਤਾਨ: ਕਜਾਕਿਸਤਾਨ ਦੇ ਅਲਮਾਟੀ ਵਿੱਚ ਇੱਕ ਵੱਡਾ ਜਹਾਜ਼ ਹਾ ਦ ਸਾ ਹੋਇਆ ਹੈ। ਇੱਥੇ ਇੱਕ ਜਹਾਜ਼ ਉਡ਼ਾਨ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਦੋ ਮੰਜਿਲਾ ਇਮਾਰਤ ਨਾਲ ਟ ਕ ਰਾ ਗਿਆ। ਜਿਸਦੇ ਕਾਰਨ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਜਹਾਜ਼ ਵਿੱਚ ਕੁਲ 100 ਲੋਕ ਸਵਾਰ ਸਨ। ਇਸ ਵਿੱਚ 12 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਰੈਸ਼ ਸਾਇਟ ਉੱਤੇ ਐਮਰਜੈਂਸੀ ਸੇਵਾਵਾਂ ਨੂੰ ਭੇਜ ਦਿੱਤਾ ਗਿਆ ਹੈ। ਇਸ ਜਹਾਜ਼ ਵਿੱਚ 95 ਯਾਤਰੀ ਅਤੇ 5 ਕਰੂ ਮੈਂਬਰ ਸਵਾਰ ਸਨ। ਜਹਾਜ਼ ਬੇਕ ਏਅਰ ਕੰਪਨੀ ਦਾ ਸੀ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਹਾਦਸੇ ਵਿੱਚ 12 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਥੇ ਹੀ 9 ਲੋਕ ਜਖ਼ਮੀ ਹਨ। ਇਸ ਵਿੱਚ 6 ਬੱਚੇ ਵੀ ਸ਼ਾਮਿਲ ਹਨ। ਏਅਰਪੋਰਟ ਦੇ ਕਾਫ਼ੀ ਨਜਦੀਕ ਹੀ ਜਹਾਜ਼ ਕਰੈਸ਼ ਹੋਇਆ।
ਜਾਣਕਾਰੀ ਮੁਤਾਬਕ ਸਮੇਂ ਜਹਾਜ਼ ਕਾਫ਼ੀ ਹੇਠਾਂ ਉੱਡ ਰਿਹਾ ਸੀ। ਜਿਸਦੇ ਕਾਰਨ ਜਹਾਜ਼ ਦੋ ਮੰਜਿਲਾ ਇਮਾਰਤ ਨਾਲ ਟ ਕ ਰਾ ਗਿਆ ਅਤੇ ਕਰੈਸ਼ ਹੋ ਗਿਆ। ਇਸ ਹਾਦਸੇ ਦੇ ਕਾਰਨ ਪਲੇਨ ਦੇ ਪਰਖੱਚੇ ਉੱਡ ਗਏ। ਹਾਦਸਾ ਸਵੇਰੇ 7.22 ਵਜੇ ਹੋਇਆ। ਉਥੇ ਹੀ ਇਸ ਹਾ ਦ ਸੇ ਦੇ ਕਾਰਨ ਕਈਂ ਲੋਕਲ ਨਾਗਰਿਕ ਵੀ ਜਖ਼ਮੀ ਹੋ ਗਏ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਪਲੇਸ਼ ਕਰੈਸ਼ ਦੀ ਜਾਂਚ ਕੀਤੀ ਜਾਵੇਗੀ। ਇਸਦੇ ਲਈ ਇੱਕ ਸਪੈਸ਼ਲ ਕਮੇਟੀ ਬਣਾਈ ਜਾਵੇਗੀ। ਇਸਦੇ ਅਧੀਨ ਕਰੈਸ਼ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
