Home / ਤਾਜਾ ਜਾਣਕਾਰੀ / ਹੁਣੇ ਹੁਣੇ ਹਜ਼ੂਰ ਸਾਹਿਬ ਤੋਂ ਆਈ ਵੱਡੀ ਮਾੜੀ ਖਬਰ – ਵਾਪਰੀ ਗਈ ਇਹ ਘਟਨਾ

ਹੁਣੇ ਹੁਣੇ ਹਜ਼ੂਰ ਸਾਹਿਬ ਤੋਂ ਆਈ ਵੱਡੀ ਮਾੜੀ ਖਬਰ – ਵਾਪਰੀ ਗਈ ਇਹ ਘਟਨਾ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿੱਚ ਕੋਰੋਨਾ ਕਾਰਨ ਬਹੁਤ ਸਾਰੇ ਦੇਸ਼ ਵਧੇਰੇ ਪ੍ਰਭਾਵਿਤ ਹੋ ਰਹੇ ਹਨ। ਜਿਸ ਕਾਰਨ ਉਨ੍ਹਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਜਿਸ ਸਦਕਾ ਕਰੋਨਾ ਨੂੰ ਰੋਕਿਆ ਜਾ ਸਕੇ। ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਹੋਣ ਵਾਲੇ ਦਿਨ, ਤਿਉਹਾਰ ਦੇ ਮੌਕੇ ਤੇ ਵੀ ਕਈ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਭਾਰਤ ਦੇ ਵਿੱਚ ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ। ਜਿੱਥੇ ਭਾਰਤ ਵਿੱਚੋਂ ਹੁਣ ਤੱਕ ਦੀ ਸਭ ਤੋਂ ਵੱਧ ਗਿਣਤੀ ਕਰੋਨਾ ਮਰੀਜ਼ਾਂ ਦੀ ਮਹਾਰਾਸ਼ਟਰ ਤੋਂ ਸਾਹਮਣੇ ਆਈ ਹੈ।

ਮਹਾਰਾਸ਼ਟਰ ਵਿੱਚ ਕਈ ਜਗ੍ਹਾ ਤੇ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਹੈ ਅਤੇ ਬਹੁਤ ਜਗ੍ਹਾ ਉਪਰ ਤਾਲਾ ਬੰਦੀ ਵੀ ਕੀਤੀ ਗਈ ਹੈ। ਹੁਣ ਹਜ਼ੂਰ ਸਾਹਿਬ ਤੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਘਟਨਾ ਵਾਪਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਮਹਾਰਾਸ਼ਟਰ ਵਿੱਚ ਕਰੋਨਾ ਦੇ ਵਧੇ ਹੋਏ ਕੇਸਾਂ ਨੂੰ ਦੇਖਦੇ ਹੋਏ ਨੰਦੇੜ ਸਾਹਿਬ ਦੇ ਗੁਰਦੁਆਰਾ ਸਾਹਿਬ ਸ੍ਰੀ ਹਜ਼ੂਰ ਸਾਹਿਬ ਹੋਲਾ ਮਹੱਲਾ ਅਤੇ ਵਿਸਾਖੀ ਦੇ ਹੋਣ ਵਾਲੇ ਸਮਾਗਮਾਂ ਵਿੱਚ ਲੋਕਾਂ ਦੇ ਆਉਣ ਉਪਰ ਰੋਕ ਲਗਾਈ ਗਈ ਹੈ। ਤਾਂ ਜੋ ਕਰੋਨਾ ਕੇਸਾਂ ਵਿੱਚ ਵਾਧਾ ਨਾ ਹੋ ਸਕੇ। ਉੱਥੇ ਹੀ ਹੁਣ ਗੁਰਦੁਆਰਾ ਸਾਹਿਬ ਵਿਚ ਵਾਪਰੀ ਇਕ ਘਟਨਾ ਸਾਹਮਣੇ ਆਈ ਹੈ

ਜਿੱਥੇ ਗੁਰਦੁਆਰਾ ਸਾਹਿਬ ਵਿੱਚ ਹੋਲਾ ਮਹੱਲਾ ਮਨਾਉਣ ਤੋਂ ਇਨਕਾਰ ਕੀਤਾ ਗਿਆ ਸੀ। ਉਥੇ ਹੀ ਤਿੰਨ ਚਾਰ ਸੌ ਨੌਜਵਾਨਾਂ ਵੱਲੋਂ ਪੁਲੀਸ ਨਾਲ ਬ-ਹਿ-ਸ ਕਰਦੇ ਹੋਏ ਗੁਰਦੁਆਰਾ ਸਾਹਿਬ ਦੇ ਗੇਟ ਅੱਗੇ ਨਿਸ਼ਾਨ ਸਾਹਿਬ ਲਿਆਂਦਾ ਗਿਆ ਉਸ ਸਮੇਂ ਵੀ ਪੁਲਿਸ ਅਤੇ ਨੌਜਵਾਨਾਂ ਵਿਚਕਾਰ ਬ-ਹਿ-ਸ ਹੋਈ। ਗੁਰਦੁਆਰਾ ਕਮੇਟੀ ਵੱਲੋਂ ਨਿਸ਼ਾਨ ਸਾਹਿਬ ਗੁਰਦੁਆਰਾ ਸਾਹਿਬ ਦੇ ਅੰਦਰ ਕਰਨ ਦੀ ਗੱਲ ਆਖੀ ਗਈ।

ਇਸ ਦੌਰਾਨ ਹੀ ਨੌਜਵਾਨਾਂ ਵੱਲੋਂ। ਭੰ-ਨ ਤੋ-ੜ। ਅਤੇ ਪੁਲਿਸ ਉਪਰ। ਹ-ਮ-ਲੇ। ਨੂੰ ਲੈ ਕੇ 17 ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਤੇ ਪੁਲਿਸ ਵੱਲੋਂ ਕੁਝ ਅਣਪਛਾਤੇ ਲੋਕਾਂ ਉਪਰ ਮਾਮਲਾ ਵੀ ਦਰਜ ਕੀਤਾ ਗਿਆ ਹੈ। ਇਸ ਘਟਨਾ ਵਿੱਚ ਜਿੱਥੇ ਕੁਝ ਵਾਹਨ ਨੁ-ਕ-ਸਾ-ਨੇ ਗਏ ਹਨ, ਉਥੇ ਹੀ ਕੁਝ ਪੁਲਸ ਕਰਮਚਾਰੀ ਵੀ ਜ਼ਖਮੀ ਹੋ ਗਏ ਹਨ। ਇਹ ਘਟਨਾ ਕੱਲ੍ਹ ਸ਼ਾਮ 4 ਵਜੇ ਦੀ ਹੈ ਤੇ ਨੰਦੇੜ ਦੇ ਐਸ ਪੀ ਵੱਲੋਂ ਕਿਹਾ ਗਿਆ ਹੈ ਕਿ ਕਰੋਨਾ ਕਾਰਨ ਹੋਲਾ ਮਹੱਲਾ ਮਨਾਉਣ ਦੀ ਆਗਿਆ ਨਹੀਂ ਦਿੱਤੀ ਗਈ ਸੀ।