Home / ਤਾਜਾ ਜਾਣਕਾਰੀ / ਫ਼ੇਸਬੁੱਕ ਤੇ ਗਲਤ ਕੋਮੈਂਟ ਕਰਨ ਤੇ ਅਦਾਲਤ ਨੇ ਦਿਤੀ ਸਜ਼ਾ-ਏ-ਮੌਤ – ਦੇਖੋ ਤਾਜਾ ਵੱਡੀ ਖਬਰ

ਫ਼ੇਸਬੁੱਕ ਤੇ ਗਲਤ ਕੋਮੈਂਟ ਕਰਨ ਤੇ ਅਦਾਲਤ ਨੇ ਦਿਤੀ ਸਜ਼ਾ-ਏ-ਮੌਤ – ਦੇਖੋ ਤਾਜਾ ਵੱਡੀ ਖਬਰ

ਦੇਖੋ ਤਾਜਾ ਵੱਡੀ ਖਬਰ

ਪਾਕਿਸਤਾਨ ਦੀ ਇੱਕ ਅਦਾਲਤ ਨੇ ਮੁਲਤਾਨ ਦੀ ਬਹਾਉੱਦੀਨ ਜ਼ਕਰੀਆ ਯੂਨੀਵਰਸਿਟੀ ‘ਚ ਅੰਗਰੇਜ਼ੀ ਸਾਹਿਤ ਵਿਭਾਗ ਦੇ ਸਾਬਕਾ ਗੈਸਟ ਲੈਕਚਰਾਰ ਜੁਨੈਦ ਹਾਫ਼ਿਜ਼ ਨੂੰ ਈਸ਼-ਨਿੰਦਾ ਦੇ ਦੋ ਸ਼ ਅਧੀਨ 13 ਮਾਰਚ, 2013 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਨੂੰ ਹੁਣ ਇਸ ਮਾਮਲੇ ‘ਚ ਮੌਤ ਦੀ ਸ ਜ਼ਾ ਸੁਣਾਈ ਗਈ ਹੈ। ਇਸ ਮਾਮਲੇ ਦੀ ਸੁਣਵਾਈ 2014 ‘ਚ ਸ਼ੁਰੂ ਹੋਈ ਸੀ। ਇਸ ਸਾਲ ਦੇ ਸ਼ੁਰੂ ‘ਚ ਲੈਕਚਰਰ ਦੇ ਪਰਿਵਾਰਕ ਮੈਂਬਰਾਂ ਨੇ ਸਾਬਕਾ ਚੀਫ਼ ਜਸਟਿਸ ਆਸਿਫ਼ ਸਈਦ ਖੋਸਾ ਦੇ ਪੁੱਤਰ ਦੇ ਮਾਮਲੇ ‘ਚ ਦਖ਼ਲ

ਦੇਣ ਲਈ ਕਿਹਾ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਪੁੱਤਰ ਨੂੰ ਬੀਤੇ ਛੇ ਸਾਲਾਂ ਤੋਂ ਈਸ਼-ਨਿੰਦਾ ਦੇ ਝੂਠੇ ਇ ਲ ਜ਼ਾ ਮ ਅਧੀਨ ਮੁਲਤਾਨ ਦੀ ਕੇਂਦਰੀ ਜੇਲ੍ਹ ਵਿੱਚ ਕੈਦ ਕਰ ਕੇ ਰੱਖਿਆ ਗਿਆ ਹੈ।ਜੁਨੈਦ ਹਾਫ਼ਿਜ਼ ਦੇ ਪਹਿਲੇ ਵਕੀਲ ਰਾਸ਼ਿਦ ਰਹਿਮਾਨ ਦਾ ਉਨ੍ਹਾਂ ਦੇ ਦਫ਼ਤਰ ਵਿੱਚ ਮਈ 2014 ਦੌਰਾਨ ਗੋਲੀ ਮਾ ਰ ਕੇ ਕ ਤ ਲ ਕਰ ਦਿੱਤਾ ਗਿਆ ਸੀ।

ਉਨ੍ਹਾਂ ਦੇ ਜੇਲ੍ਹ ਵਿੱਚ ਬੰਦ ਰਹਿਣ ਦੌਰਾਨ ਲਗਭਗ 9 ਜੱਜਾਂ ਦਾ ਤਬਾਦਲਾ ਹੋ ਚੁੱਕਾ ਹੈ। ਪਾਕਿਸਤਾਨ ਵਿੱਚ ਈਸ਼-ਨਿੰਦਾ ਦਾ ਅ ਪ ਰਾ ਧ ਬਹੁਤ ਸੰ ਵੇ ਦਨ ਸ਼ੀ ਲ ਮੰਨਿਆ ਜਾਂਦਾ ਹੈ। ਜੁਨੈਦ ਹਫ਼ੀਜ਼ ਉੱਤੇ ਦੋਸ਼ ਸੀ ਕਿ ਉਸ ਨੇ ਆਪਣੀ ਇੱਕ ਫ਼ੇਸਬੁੱਕ ਪੋਸਟ ਰਾਹੀਂ ਹਜ਼ਰਤ ਮੁਹੰਮਦ ਸਾਹਿਬ ਬਾਰੇ ਕੁਝ ਮਾੜੀ ਟਿੱਪਣੀ ਕੀਤੀ ਸੀ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |