Home / ਘਰੇਲੂ ਨੁਸ਼ਖੇ / 24 ਘੰਟੇ ਚ ਰੋ ਗ – ਦੂ ਰ ਹੋਣਗੇ ਬਿਮਾਰੀ ਨੇੜੇ ਨਹੀਂ ਆਵੇਗੀ ਪੂਰੀ ਜਾਣਕਾਰੀ ਲਈ ਫੋਟੋ ਤੇ ਕਲਿਕ ਕਰੋ

24 ਘੰਟੇ ਚ ਰੋ ਗ – ਦੂ ਰ ਹੋਣਗੇ ਬਿਮਾਰੀ ਨੇੜੇ ਨਹੀਂ ਆਵੇਗੀ ਪੂਰੀ ਜਾਣਕਾਰੀ ਲਈ ਫੋਟੋ ਤੇ ਕਲਿਕ ਕਰੋ

ਹਰ ਇਨਸਾਨ ਅੱਜ ਦੇ ਸਮੇਂ ਵਿਚ ਬਹੁਤ ਸਾਰੀਆਂ ਦਿੱਕਤਾਂ ਦੇ ਨਾਲ ਲ ੜ ਰਿਹਾ ਹੈ ਭਾਵੇਂ ਉਹ ਸਰੀਰਕ ਤੌਰ ਤੇ ਜਾਂ ਫਿਰ ਉਹ   ਮਾ ਨ ਸਿ ਕ  ਤੌਰ ਤੇ ਹੋਣ। ਬਹੁਤ ਸਾਰੇ ਲੋਕ ਇਨ੍ਹਾਂ ਦਿੱਕਤਾਂ ਤੋਂ ਰਾਹਤ ਪਾਉਣ ਲਈ ਦ ਵਾ ਈ ਆਂ ਦੀ ਵਰਤੋਂ ਕਰਦੇ ਹਨ। ਪਰ ਅਸਲ ਦੇ ਵਿਚ ਹਰ ਤਰ੍ਹਾਂ ਦੀ ਦਿੱਕਤ ਤੋਂ ਰਾਹਤ ਪਾਉਣ ਲਈ ਪਰਮਾਤਮਾ ਦਾ ਨਾਮ ਲੈਣਾ ਬਹੁਤ ਜ਼ਰੂਰੀ ਹੁੰਦਾ ਹੈ।

ਕਿਉਂਕਿ ਗੁਰਬਾਣੀ ਵਿੱਚ ਜਾਂ ਉਸ ਪਰਮਾਤਮਾ ਦੇ ਨਾਮ ਵਿਚ ਬਹੁਤ ਜ਼ਿਆਦਾ  ਸ਼ ਕ ਤੀ  ਹੁੰਦੀ ਹੈ ਇਸ ਲਈ ਜੇਕਰ ਹਰ ਸਮੇਂ ਪ੍ਰਮਾਤਮਾ ਨੂੰ ਯਾਦ ਰੱਖਿਆ ਜਾਵੇਗਾ ਤਾਂ ਹਰ ਤਰ੍ਹਾਂ ਦੀ ਵੱਡੀ ਤੋਂ ਵੱਡੀ ਦਿੱਕਤ ਅਸਾਨੀ ਨਾਲ ਸਾਹਮਣਾ ਕੀਤਾ ਜਾ ਸਕਦਾ ਹੈ।

ਸੂਹੀ ਮਹਲਾ ੪ ॥ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥

ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥ ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥ ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥ ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥

ਗੁਰਬਾਣੀ ਦੇ ਇਸ ਸ਼ਬਦ ਦਾ ਜੇਕਰ ਹਰ ਰੋਜ਼ ਸਵੇਰ ਸ਼ਾਮ ਜਾਪ ਕੀਤਾ ਜਾਵੇ ਤਾਂ ਹਰ ਤਰ੍ਹਾਂ ਦਾ ਦੁੱ ਖ  ਦੂ ਰ ਹੋ ਜਾਂਦਾ ਹੈ‌ ਅਤੇ ਮਨ ਨੂੰ ਸ਼ਾਂ ਤੀ ਮਿਲ ਜਾਂਦੀ ਹੈ। ਗੁਰਬਾਣੀ ਦੇ ਇਸ ਸ਼ਬਦ ਦਾ ਜੇਕਰ ਲਗਾਤਾਰ ਜਾਪ ਕੀਤਾ ਜਾਵੇ ਤਾਂ ਹਰ ਤਰ੍ਹਾਂ ਦੇ ਦੁੱ ਖਾਂ ਤੋਂ ਰਾਹਤ ਮਿਲ ਜਾਵੇਗੀ।

ਇਸ ਤੋਂ ਇਲਾਵਾ ਦੁਨਿਆਵੀ ਹਰ ਤਰ੍ਹਾਂ ਦੇ ਦੁੱਖ ਦੂਰ ਹੋ ਜਾਂਦੇ ਹਨ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡੀਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁੱਝ ਹੋਰ ਘਰੇਲੂ ਨੁਸਖ਼ਿਆਂ ਨੂੰ ਬਣਾਉਣ ਦੀ ਜਾਣਕਾਰੀ ਮਿਲੇਗੀ।